ਪੜਚੋਲ ਕਰੋ

Punjab ਵਿਜੀਲੈਂਸ ਦੀ ਰਡਾਰ 'ਤੇ 46 ਅਫ਼ਸਰ ਤੇ ਲੀਡਰ ! ਸਰਕਾਰ ਦੇ ਇੱਕ ਇਸ਼ਾਰੇ ਦੀ ਉਡੀਕ, ਨਾਲ ਦੀ ਨਾਲ ਹੋਵੇਗੀ ਕਾਰਵਾਈ 

46 officers and leaders - ਵਿਜੀਲੈਂਸ ਬਿਊਰੋ ਦੇ ਕਰੀਬ 46 ਮੁਲਜ਼ਮਾਂ ਦੀ ਲਿਸਟ ਬਣਾਈ ਹੈ।  ਵਿਜੀਲੈਂਸ ਬਿਊਰੋ ਵੱਖ-ਵੱਖ ਮਾਮਲਿਆਂ ਵਿਚ 46 ਮੁਲਜ਼ਮਾਂ ਖਿਲਾਫ ਕੇਸ ਚਲਾਉਣ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ

Chandigarh : ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਵੱਡੇ ਵੱਡੇ ਅਫ਼ਸਰਾਂ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਵਿਜੀਲੈਂਸ ਸਿਰਫ਼ ਇੱਕ ਇਸ਼ਾਰੇ ਦਾ ਇੰਤਜ਼ਾਰ ਕਰ ਰਹੀ ਹੈ। ਵਿਜੀਲੈਂਸ ਬਿਊਰੋ ਦੇ ਕਰੀਬ 46 ਮੁਲਜ਼ਮਾਂ ਦੀ ਲਿਸਟ ਬਣਾਈ ਹੈ।  ਵਿਜੀਲੈਂਸ ਬਿਊਰੋ ਵੱਖ-ਵੱਖ ਮਾਮਲਿਆਂ ਵਿਚ 46 ਮੁਲਜ਼ਮਾਂ ਖਿਲਾਫ ਕੇਸ ਚਲਾਉਣ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੇ ਇਕ ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਨਜ਼ੂਰੀ ਲਈ ਵੱਖ-ਵੱਖ ਵਿਭਾਗਾਂ ਕੋਲ 35 ਮਾਮਲੇ ਪੈਂਡਿੰਗ ਪਏ ਹਨ, ਜਿਨ੍ਹਾਂ ਐੱਫਆਈਆਰ ਤੇ ਵਿਜੀਲੈਂਸ ਜਾਂਚ ਸ਼ਾਮਿਲ ਹੈ।

ਅਦਾਲਤ ਨੂੰ ਸੌਂਪੇ ਗਏ ਹਲਫਨਾਮੇ ਵਿਚ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਕ੍ਰਾਇਮ) ਗੁਰਸੇਵਕ ਸਿੰਘ ਨੇ ਕਿਹਾ ਕਿ ਇਹ ਅੰਕੜਾ 2018 ਤੋਂ ਇਸ ਸਾਲ 21 ਜੂਨ ਤੱਕ ਦਾ ਹੈ। ਕੁੱਲ ਮਿਲਾ ਕੇ ਇਸ ਸਮੇਂ ਦੌਰਾਨ ਛੇ ਮਾਮਲਿਆਂ ਵਿਚ ਪਹਿਲਾਂ ਮਨਜ਼ੂਰੀ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਚਾਰ ਵਿਚ ਮਨਜ਼ੂਰੀ ਦਿੱਤੀ ਗਈ। 

3 ਸਤੰਬਰ 2021 ਦੀ ਮਿਆਰੀ ਆਪ੍ਰੇਟਿੰਗ ਪ੍ਰਕਿਰਿਆ ਨੂੰ ਰੱਦ ਕਰਨ ਲਈ ਸਰਬਜੀਤ ਸਿੰਘ ਵੇਰਕਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਜਸਟਿਸ ਵਿਨੋਦ ਐੱਸ ਭਾਰਦਵਾਜ ਦੇ ਬੈਂਚ ਅੱਗੇ ਇਹ ਹਲਫਨਾਮਾ ਪੇਸ਼ ਕੀਤਾ ਗਿਆ ਸੀ ਜਿਸ ਤਹਿਤ ਕੇਂਦਰ ਸਰਕਾਰ ਨੇ ਲੋਕ ਸੇਵਕ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜਾਂਚ ਦੀ ਪ੍ਰਕਿਰਿਆ ਤੈਅ ਕੀਤੀ ਸੀ।

ਹਲਫਨਾਮੇ ਵਿਚ ਕਿਹਾ ਗਿਆ ਕਿ ਭਾਰਤ ਭੂਸ਼ਣ ਆਸ਼ੂ ਤੇ ਪੀਸੀਐੱਸ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਖਿਲਾਫ ਕੇਸ ਦੀ ਮਨਜ਼ੂਰੀ ਸਬੰਧਤ ਵਿਭਾਗ ਤੋਂ ਮਿਲ ਚੁੱਕੀ ਹੈ। ਹਾਲਾਂਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਆਈਏਐੱਸ ਅਧਿਕਾਰੀ ਸੰਜੇ ਪੋਪਲੀ ਤੋਂ ਇਲਾਵਾ ਜੀਕੇ ਸਿੰਘ, ਐੱਸਐੱਸ. ਬੈਂਸ ਤੇ ਆਈਐੱਫਐੱਸ ਵਿਸ਼ਾਲ ਚੌਹਾਨ ਖਿਲਾਫ ਕੇਸ ਦੀ ਮਨਜ਼ੂਰੀ ਹਾਲੇ ਤੱਕ ਉਨ੍ਹਾਂ ਦੇ ਵਿਭਾਗਾਂ ਤੋਂ ਪ੍ਰਾਪਤ ਨਹੀਂ ਹੋਈ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget