ਪੜਚੋਲ ਕਰੋ

Punjab News: ਪੰਜਾਬ ਸਰਕਾਰ ਨੇ ਜਾਰੀ ਕੀਤੇ ਕਰੋੜਾਂ ਦੇ ਗੱਫੇ, 16 ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗਾ ਫ਼ਾਇਦਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget