ਪੜਚੋਲ ਕਰੋ

ਵੱਡੀ ਖ਼ਬਰ: ਨਵਾਂ ਸ਼ਹਿਰ ਤੋਂ ਬੰਬ ਸਣੇ 5 ਗ੍ਰਿਫ਼ਤਾਰ

ਜ਼ਿਲ੍ਹਾ SBS ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਪੰਜਾਬ ਪੁਲਿਸ ਨੇ ਇੱਥੇ ਬੰਬ ਸਣੇ ਪੰਜਾਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਮੁਤਾਬਿਕ ਪਾਕਿਸਤਾਨ 'ਚ ਮੌਜੂਦ ਹਰਵਿੰਦਰ ਰਿੰਦਾ ਦੀ ਸਾਜਿਸ਼ ਦੇ ਤਹਿਤ ਪੰਜਾਬ 'ਚ ਇਹ ਬੰਬ ਪਹੁੰਚਾਇਆ ਸੀ।

ਨਵਾਂ ਸ਼ਹਿਰ: ਜ਼ਿਲ੍ਹਾ SBS ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਪੰਜਾਬ ਪੁਲਿਸ ਨੇ ਇੱਥੇ ਬੰਬ ਸਣੇ ਪੰਜਾਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਮੁਤਾਬਿਕ ਪਾਕਿਸਤਾਨ 'ਚ ਮੌਜੂਦ ਹਰਵਿੰਦਰ ਰਿੰਦਾ ਦੀ ਸਾਜਿਸ਼ ਦੇ ਤਹਿਤ ਪੰਜਾਬ 'ਚ ਇਹ ਬੰਬ ਪਹੁੰਚਾਇਆ ਸੀ।ਇਸ ਦੇ ਨਾਲ ਹੀ ਨੂਰਪੁਰ ਪੁਲਿਸ ਚੌਕੀ 'ਚ ਬਲਾਸਟ ਹੋਣ ਦਾ ਮਾਮਲਾ ਵੀ ਖੁੱਲਾ ਹੈ।

ਜਾਣਕਾਰੀ ਮਤੁਬਿਕ ਨਵਾਂ ਸ਼ਹਿਰ ਪੁਲਿਸ ਨੇ 5 ਮੁਲਜ਼ਮਾਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਨਿਸ਼ਾਨ ਦੇਹੀ 'ਤੇ ਪੁਲਿਸ ਨੇ ਹਿਮਾਚਲ ਦੇ ਖੂਹ ਵਿੱਚੋਂ ਬੰਬ ਬਰਾਮਦ ਕੀਤਾ।ਇਸ ਵਿੱਚ ਮੁੱਖ ਮੁਲਜ਼ਮ ਕੁਲਦੀਪ ਕੁਮਾਰ ਨੂੰ ਵੀ ਕਾਬੂ ਕਰ ਲਿਆ ਗਿਆ ਹੈ।ਕੁਲਦੀਪ ਦੇ ਸਬੰਧ ਪਾਕਿਸਤਾਨ ਬੈਠੇ ਗੈਂਗਸਟਰ ਹਰਵਿੰਦਰ ਰਿੰਦਾ ਨਾਲ ਸੀ ਜਿਸ ਦੇ ਇਸ਼ਾਰੇ 'ਤੇ ਉਹ ਕੰਮ ਕਰਦਾ ਸੀ।ਪੁਲਿਸ ਕੁਲਦੀਪ ਕੋਲੋਂ ਇੱਕ 9mm ਪਿਸਤੋਲ ਅਤੇ 10 ਦੇ ਕਰੀਬ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਪੁਲਿਸ ਨੇ ਦੱਸਿਅ ਕਿ ਇਹਨਾਂ ਕੋਲ ਦੋ ਬੰਬ ਆਏ ਸੀ।ਜਿਨ੍ਹਾਂ ਵਿੱਚੋਂ ਇੱਕ ਬੰਬ ਇਨ੍ਹਾਂ ਨੇ ਇਸਤਮਾਲ ਕਰ ਲਿਆ ਸੀ ਜਦਕਿ ਇੱਕ ਬੰਬ ਲੁੱਕਾ ਦਿੱਤਾ ਸੀ। ਜਿਸਨੂੰ ਪੁਲਿਸ ਨੇ ਹੁਣ ਬਰਾਮਦ ਕਰ ਲਿਆ ਹੈ।ਦਰਅਸਲ, 2021 'ਚ CIA ਸਟਾਫ ਦੀ ਬਿਲਡਿੰਗ 'ਚ ਹੋਏ ਬੰਬ ਧਮਾਕੇ 'ਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤੀ ਸੀ ਜਿਨ੍ਹਾਂ ਦੀ ਨਿਸ਼ਾਨ ਦੇਹੀ ਮਗਰੋਂ ਪੁਲਿਸ ਨੇ ਹੁਣ ਇਹਨਾਂ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਕੁਲਦੀਪ ਨੇ ਪੁਲਿਸ ਅਗੇ ਕਬੂਲ ਕੀਤਾ ਹੈ ਕਿ ਨੂਰਪੁਰ ਬੇਦੀ ਦੀ ਕਲਮਾ ਚੌਕੀ 'ਚ ਬਲਾਸਟ ਉਸਦੇ ਸਾਥੀਆਂ ਨੇ ਕੀਤਾ ਸੀ।

ਫਿਲਹਾਲ ਪੁੱਛਗਿੱਛ ਜਾਰੀ ਹੈ, ਪੁਲਿਸ ਨੇ ਮੁਲਜ਼ਮਾਂ ਤੋਂ ਜਾਣਕਾਰੀ ਕੱਢਵਾ ਰਹੀ ਹੈ ਕਿ ਆਖਰ ਇਹ ਬੰਬ ਕਿੱਥੇ ਵਰਤਿਆ ਜਾਣਾ ਸੀ?ਮੁਲਜ਼ਮ ਕਿਸ ਵਾਰਦਾਤ ਨੂੰ  ਅੰਜਾਮ ਦੇਣ ਦੀ ਪਲੈਨਿੰਗ ਕਰ ਰਹੇ ਸੀ ਅਤੇ ਹੋਰ ਕੌਣ ਕੌਣ ਇਸ ਸਾਜਿਸ਼ 'ਚ ਸ਼ਾਮਲ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget