ਪੜਚੋਲ ਕਰੋ

ਕਾਂਗਰਸ ਤੇ ਬਾਦਲਾਂ ਨੂੰ ਝਟਕਾ, 5 ਵੱਡੇ ਆਗੂਆਂ ਨੇ ਚੁੱਕਿਆ 'ਆਪ' ਦਾ ਝਾੜੂ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਅਤੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ 5 ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰ ਲਿਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਅਤੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ 5 ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰ ਲਿਆ ਹੈ। ਚੰਡੀਗੜ੍ਹ 'ਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ , ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਲੀਡਰਸ਼ਿਪ ਨੇ ਬਲਾਚੌਰ ਤੋਂ 2 ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਰਾਮ ਕ੍ਰਿਸ਼ਨ ਕਟਾਰੀਆ, ਨਵਾਂ ਸ਼ਹਿਰ ਦੀ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਮੈਨ ਸੰਤੋਸ਼ ਕੁਮਾਰੀ, ਜੋ 2007 'ਚ ਕਾਂਗਰਸ ਵੱਲੋਂ ਪਾਰਟੀ ਦੀ ਬਲਾਚੌਰ ਤੋਂ ਉਮੀਦਵਾਰ ਵੀ ਸੀ, ਨੂੰ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕੀਤਾ। ਇਸੇ ਤਰਾਂ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਜਗਦੀਪ ਕੰਬੋਜ ਗੋਲਡੀ ਵੀ 'ਆਪ' 'ਚ ਸ਼ਾਮਲ ਹੋ ਗਏ ਹਨ। ਗੋਲਡੀ ਕੰਬੋਜ ਨੇ 2019 'ਚ ਜਲਾਲਾਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਜ਼ਿਮਨੀ ਚੋਣ ਵੀ ਲੜੀ ਸੀ। ਇਨ੍ਹਾਂ ਦੇ ਨਾਲ ਹੀ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਯੂਥ ਅਕਾਲੀ ਦਲ ਮਾਨਸਾ ਦੇ 2002 ਤੋਂ 2016 ਤੱਕ ਜ਼ਿਲ੍ਹਾ ਪ੍ਰਧਾਨ ਰਹੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਬਣਾਵਾਲੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸਾਬਕਾ ਨਿਰਦੇਸ਼ਕ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ। ਇਸੇ ਤਰਾਂ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਫਤਹਿਗੜ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਰਾਏ ਨੇ ਵੀ 'ਝਾੜੂ' ਚੁੱਕ ਲਿਆ ਹੈ। ਇਸ ਮੌਕੇ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ ਨੇ ਇਨ੍ਹਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਵਾਰੀ ਬੰਨ੍ਹ ਕੇ ਪੰਜਾਬ ਨੂੰ ਲਗਾਤਾਰ ਲੁੱਟਦੇ ਆ ਰਹੇ ਕੈਪਟਨ-ਬਾਦਲਾਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਨਿਜਾਤ ਦਿਵਾਉਣ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਪ੍ਰਤੀ ਸੁਹਿਰਦ ਅਤੇ ਹਰ ਇਮਾਨਦਾਰ ਬੰਦੇ ਦੀ ਜ਼ਰੂਰਤ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget