ਪੜਚੋਲ ਕਰੋ

ਸਿੱਧੂ ਦੇ 'ਤਾਜਪੋਸ਼ੀ' ਸਮਾਗਮ 'ਚ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ, ਪੰਜ ਮੌਤਾਂ, ਦਰਜ਼ਨਾਂ ਜ਼ਖ਼ਮੀ

ਟ੍ਰੈਫਿਕ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ।

ਮੋਗਾ: ਅੱਜ ਮੋਗਾ-ਅੰਮ੍ਰਿਤਸਰ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਹ ਹਾਦਸਾ ਕਰੀਬ ਪੌਣੇ ਅੱਠ ਵਜੇ ਵਾਪਰਿਆ। ਹਾਦਸੇ ਵਿੱਚ ਪੰਜ ਮੌਤਾਂ ਹੋ ਗਈਆਂ ਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਤੇ ਸਮਾਜ ਸੇਵਕਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ 5 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਸਬੰਧਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ।

ਘਟਨਾ ਦਾ ਪਤਾ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਸੰਦੀਪ ਹਾਂਸ, ਡੀਐਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ 'ਤੇ ਪੁੱਜੇ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਹ ਹਾਦਸਾ ਪ੍ਰਾਈਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਤੇ ਦਰਜਨਾਂ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। ਜ਼ਖ਼ਮੀ ਵਿਅਕਤੀ ਇੰਨੀ ਗਿਣਤੀ ਸਨ ਕਿ ਹਸਪਤਾਲ ਵਿੱਚ ਬੈਡਾਂ ਦੀ ਵੀ ਕਮੀ ਪੈ ਗਈ।

ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ।

ਇਸ ਮੌਕੇ ਕੇਵਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬੜੀ ਮੁਸ਼ੱਕਤ ਨਾਲ ਦੋਵਾਂ ਬੱਸਾਂ ਵਿੱਚੋਂ ਬਾਹਰ ਕੱਢਿਆ ਤੇ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget