ਪੜਚੋਲ ਕਰੋ

ਫਰੀਦਕੋਟ ਕੇਂਦਰੀ ਜੇਲ੍ਹ ਦਾ ਵੀਡੀਓ ਵਾਇਰਲ ਹੋਣ ਮਗਰੋਂ ਫੜ੍ਹੇ ਗਏ 5 ਮੋਬਾਈਲ

ਕੇਂਦਰੀ ਜੇਲ੍ਹ ਫਰੀਦਕੋਟ 'ਚੋਂ ਮੋਬਾਈਲ ਫੋਨਾਂ ਦਾ ਬਰਮਾਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਤੇ 2 ਹੈੱਡਫੋਨ ਬਰਾਮਦ ਕੀਤੇ ਹਨ।

ਫਰੀਦਕੋਟ: ਕੇਂਦਰੀ ਜੇਲ੍ਹ ਫਰੀਦਕੋਟ 'ਚੋਂ ਮੋਬਾਈਲ ਫੋਨਾਂ ਦਾ ਬਰਮਾਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਤੇ 2 ਹੈੱਡਫੋਨ ਬਰਾਮਦ ਕੀਤੇ ਹਨ।

ਇਸ ਦੇ ਨਾਲ ਹੀ ਪੁਲਿਸ ਨੇ ਤਿੰਨ ਹਵਾਲੀਆਂ ਦੇ ਨਾਲ ਕੁਝ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਬੀਤੇ ਕੱਲ੍ਹ ਇਕ ਹਵਾਲਾਤੀ ਨੇ ਇਸ ਜੇਲ੍ਹ ਦਾ ਇੱਕ ਵੀਡੀਓ ਸੋਸ਼ਲ ਮੀਡੀਆ  'ਤੇ ਵਾਇਰਲ ਕੀਤਾ ਸੀ। ਇਸ ਮਾਮਲੇ 'ਚ ਜੇਲ੍ਹ ਸੁਪਰੀਡੈਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। 

ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ। ਇਸ ਘਟਨਾ ਮਗਰੋਂ ਜੇਲ੍ਹ ਸੁਪਰੀਡੈਂਟ ਸਸਪੈਂਡ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।

ਪੰਜਾਬ ਦੇ ਸੁਧਾਰ ਘਰਾਂ ਮੋਬਾਈਲ ਫੋਨ ਦੀ ਵਰਤੋਂ ਕੋਈ ਨਵੀਂ ਗੱਲ ਨਹੀਂ ਹੈ। ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਫੜ੍ਹੇ ਜਾਂਦੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਾ ਦਿੱਤੀ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢ ਦਿੱਤੀ।ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਸੁਪਰੀਡੈਂਟ ਸਸਪੈਂਡ ਕਰ ਦਿੱਤਾ।

ਬੀਤੇ ਦਿਨੀਂ ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸ਼ਰੇਆਮ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਵਿੱਚ ਇੱਥੇ ਛਾਪੇਮਾਰੀ ਕੀਤੀ ਗਈ ਸੀ ਪਰ ਇਸ ਛਾਪੇਮਾਰੀ ਤੋਂ ਬਾਅਦ ਵੀ ਜੇਲ੍ਹ ਵਿੱਚ ਮੋਬਾਈਲ ਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?

Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ

Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?

Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਨੂੰ ਨਰਾਇਣ ਸਿੰਘ ਚੌੜਾ ਨੇ ਡੰਗ ਲਿਆ, ਸੁਖਬੀਰ ਪਹਿਲਾਂ ਇਨ੍ਹਾਂ ਦੇ ਹੱਕ 'ਚ ਬੋਲਦੇ ਸੀ,ਨਰੈਣ ਸਿੰਘ ਚੌੜਾ ਦਾ ਨਿਕਲਿਆ UP ਲਿੰਕ ! ਅਦਾਲਤ ਨੇ ਪੁਲਸ ਨੂੰ ਦਿੱਤਾ ਰਿਮਾਂਡSukhbir Badal ਨੇ ਗੁਨਾਹ ਕਬੂਲ ਕਰ ਲਏ ਤਾਂ ਸਰਕਾਰ ਉਸ ਖ਼ਿਲਾਫ਼ ਕਿਉਂ ਨਹੀਂ ਕਰਦੀ ਕਾਰਵਾਈKhattar Vs Pandher | ਬੀਜੇਪੀ ਲੀਡਰਾਂ ਨੂੰ ਕਿਸਾਨਾਂ ਦਾ ਚੈਲੇਂਜ, Shambhu Border

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ

ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget