ਪੜਚੋਲ ਕਰੋ

5 ਨਵੰਬਰ ਨੂੰ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਦਾ ਵੱਡਾ ਐਲਾਨ

ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਰਲ ਕੇ ਪੰਜ ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਦੇ ਮੱਦੇਨਜ਼ਰ 67 ਟੀਮਾਂ ਬਣਾਈਆਂ ਹਨ। ਇਹ ਟੀਮਾਂ ਪੰਜਾਬ ਦੇ ਵੱਖ-ਵੱਖ ਮੌਲ, ਟੋਲ ਪਲਾਜ਼ਿਆਂ, ਸਟੇਟ ਤੇ ਕੌਮੀ ਰਾਜ ਮਾਰਗਾਂ 'ਤੇ ਤਾਇਨਾਤ ਰਹਿਣਗੀਆਂ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕਣਗੀਆਂ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜ ਨਵੰਬਰ ਨੂੰ ਕਿਸੇ ਵੀ ਕੰਮ ਲਈ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਹੀ ਕੀਤਾ ਜਾਵੇ ਕਿਉਂਕਿ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਜਾਮ ਰਹਿਣਗੀਆਂ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਤੇਜ਼ ਕਰਨ ਦਾ ਅਹਿਦ ਲਿਆ ਹੈ।

ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਰਲ ਕੇ ਪੰਜ ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਦੇ ਮੱਦੇਨਜ਼ਰ 67 ਟੀਮਾਂ ਬਣਾਈਆਂ ਹਨ। ਇਹ ਟੀਮਾਂ ਪੰਜਾਬ ਦੇ ਵੱਖ-ਵੱਖ ਮੌਲ, ਟੋਲ ਪਲਾਜ਼ਿਆਂ, ਸਟੇਟ ਤੇ ਕੌਮੀ ਰਾਜ ਮਾਰਗਾਂ 'ਤੇ ਤਾਇਨਾਤ ਰਹਿਣਗੀਆਂ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕਣਗੀਆਂ।

ਪੰਜ ਨਵੰਬਰ ਨੂੰ ਕਿਸਾਨ ਜਥੇਬੰਦੀਆਂ ਆਪੋ-ਆਪਣੇ ਸੂਬਿਆਂ 'ਚ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤਕ ਚੱਕਾ ਜਾਮ ਰੱਖਣਗੀਆਂ। ਕਿਸਾਨ ਜਥੇਬੰਦੀਆਂ ਦਾ ਸਪਸ਼ਟ ਸੁਨੇਹਾ ਹੈ ਕਿ ਜਦੋਂ ਤਕ ਕੇਂਦਰੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਉਦੋਂ ਤਕ ਚੁੱਪ ਨਹੀਂ ਬੈਠਣਗੇ।

ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦਾ ਪੰਜਾਬ ਨੂੰ ਝਟਕਾ, ਕੈਪਟਨ ਨੂੰ ਕੋਰਾ ਜਵਾਬ

ਪੰਜ ਨਵੰਬਰ ਨੂੰ ਚੱਕਾ ਜਾਮ ਲਈ ਪੰਜਾਬ 'ਚ ਤਿਆਰੀਆਂ ਮੁਕੰਮਲ ਹਨ। ਇਸ ਦੌਰਾਨ ਪੂਰੀ ਯੋਜਨਾ ਬਣਾਈ ਗਈ ਹੈ ਕਿ ਚੱਕਾ ਜਾਮ ਦੌਰਾਨ ਆਵਾਜਾਈ ਠੱਪ ਰਹੇ ਪਰ ਇਸ ਦੌਰਾਨ ਮੈਡੀਕਲ ਐਮਰਜੈਂਸੀ ਦਾ ਵਿਸ਼ੇਸ਼ ਧਿਆਨ ਰੱਖਣ ਦਾ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ। ਕਿਸੇ ਵੀ ਮਰੀਜ਼ ਜਾਂ ਐਂਬੂਲੈਂਸ ਨੂੰ ਜਾਣ ਤੋਂ ਨਹੀਂ ਰੋਕਿਆ ਜਾਵੇਗਾ।

ਪੰਜਾਬ ਦੇ ਇਹ ਰਾਹ ਹੋਣਗੇ ਬੰਦ

ਸ਼ੰਭੂ ਬੈਰੀਅਰ ਤੋਂ ਅੰਮ੍ਰਿਤਸਰ ਤਕ ਪਠਾਨਕੋਟ-ਗੁਰਦਾਸਪੁਰ-ਤਰਨਤਾਰਨ-ਫਿਰੋਜ਼ੁਰ ਤੋਂ ਰਾਜਸਥਾਨ ਬਾਰਡਰ ਤਕ ਪਠਾਨਕੋਟ-ਜਲੰਧਰ ਹਾਈਵੇਅ ਜਲੰਧਰ-ਬਰਨਾਲਾ ਤੋਂ ਹਰਿਆਣਾ ਹਾਈਵੇਅ ਜ਼ੀਰਕਪੁਰ-ਪਟਿਆਲਾ ਬਠਿੰਡਾ-ਗਿੱਦੜਬਾਹਾ-ਮਲੋਟ-ਅਬੋਹਰ-ਫਾਜ਼ਿਲਕਾ ਮਲੋਟ-ਡੱਬਵਾਲੀ ਹਾਈਵੇਅ ਪਟਿਆਲਾ-ਪਾਤੜਾਂ-ਮੂਨਕ-ਹਿਸਾਰ ਮਾਰਗ ਪਟਿਆਲਾ-ਸਰਹਿੰਦ-ਮੋਹਾਲੀ ਮਾਰਗ ਚੰਡੀਗੜ੍ਹ-ਰੋਪੜ-ਖਰੜ-ਕੀਰਤਪੁਰ ਸਾਹਿਬ-ਆਨੰਦਪੁਰ ਸਾਹਿਬ ਹਾਈਵੇਅ ਖਰੜ-ਲੁਧਿਆਣਾ-ਤਲਵੰਡੀ ਸਾਬੋ-ਫਿਰੋਜ਼ਪੁਰ ਹਾਈਵੇਅ ਮੁੱਲਾਂਪੁਰ-ਰਾਇਪੁਰ-ਬਰਨਾਲਾ ਸਟੇਟ ਹਾਈਵੇਅ ਮੋਗਾ-ਕੋਟਕਪੂਰਾ ਸਟੇਟ ਹਾਈਵੇਅ ਫਿਰੋਜ਼ਪੁਰ-ਜ਼ੀਰਾ-ਧਰਮਕੋਟ ਸਟੇਟ ਹਾਈਵੇਅ ਟਾਂਡਾ-ਹੁਸ਼ਿਆਰਪੁਰ-ਗੜਸ਼ੰਕਰ-ਬਲਾਚੌਰ ਹਾਈਵੇਅ ਜਲੰਧਰ-ਹੁਸ਼ਿਆਰਪੁਰ-ਮੁਬਾਰਕਪੁਰ ਹਾਈਵੇਅ

ਪੰਜ ਨਵੰਬਰ ਨੂੰ ਦੇਸ਼ ਭਰ 'ਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਦੀ ਰਣਨੀਤੀ ਉਲੀਕੀ ਗਈ ਹੈ। ਇਸ ਤਹਿਤ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਉਪਰੋਕਤ ਰਾਹਾਂ 'ਤੇ ਡਟਣਗੀਆਂ।

ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget