ਕੈਬੀਨੇਟ ਨੇ ਜ਼ਰੂਰੀ ਮੈਡੀਕਲ ਸਪਲਾਈਜ਼ ਖਰੀਦਣ ਲਈ ਕਾਰਜਕਾਰੀ ਕਮੇਟੀ ਨੂੰ ਪੂਰਾ ਅਧਿਕਾਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਇਵੇਟ ਹਸਪਤਾਲਾਂ ਵਿਰੁਧ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ ਜੋ ਕੋਰੋਨਾ ਦਾ ਇਲਾਜ ਕਰਨ ਲਈ ਇਨਕਾਰ ਕਰ ਰਹੇ ਹਨ ਜਾਂ ਕੰਮ ਕਰਨਾ ਬੰਦ ਕਰ ਰਹੇ ਹਨ।
ਪੁਲਿਸ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ 50-50 ਲੱਖ ਰੁਪਏ ਦੇ ਸਿਹਤ ਬੀਮੇ ਦਾ ਐਲਾਨ
ਏਬੀਪੀ ਸਾਂਝਾ
Updated at:
04 Apr 2020 09:33 PM (IST)
ਕੇਂਦਰ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਲਈ ਐਲਾਨੇ ਗਈ ਤਰਜ਼ ਦੇ ਅਧਾਰ 'ਤੇ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵੀਡ-19 ਵਿਰੁੱਧ ਲੜਾਈ ਲੜ੍ਹ ਰਹੇ ਪੁਲਿਸ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ
NEXT
PREV
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਲਈ ਐਲਾਨੇ ਗਈ ਤਰਜ਼ ਦੇ ਅਧਾਰ 'ਤੇ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵੀਡ-19 ਵਿਰੁੱਧ ਲੜਾਈ ਲੜ੍ਹ ਰਹੇ ਪੁਲਿਸ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਹੈ।
ਕੈਬੀਨੇਟ ਨੇ ਜ਼ਰੂਰੀ ਮੈਡੀਕਲ ਸਪਲਾਈਜ਼ ਖਰੀਦਣ ਲਈ ਕਾਰਜਕਾਰੀ ਕਮੇਟੀ ਨੂੰ ਪੂਰਾ ਅਧਿਕਾਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਇਵੇਟ ਹਸਪਤਾਲਾਂ ਵਿਰੁਧ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ ਜੋ ਕੋਰੋਨਾ ਦਾ ਇਲਾਜ ਕਰਨ ਲਈ ਇਨਕਾਰ ਕਰ ਰਹੇ ਹਨ ਜਾਂ ਕੰਮ ਕਰਨਾ ਬੰਦ ਕਰ ਰਹੇ ਹਨ।
ਕੈਬੀਨੇਟ ਨੇ ਜ਼ਰੂਰੀ ਮੈਡੀਕਲ ਸਪਲਾਈਜ਼ ਖਰੀਦਣ ਲਈ ਕਾਰਜਕਾਰੀ ਕਮੇਟੀ ਨੂੰ ਪੂਰਾ ਅਧਿਕਾਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਇਵੇਟ ਹਸਪਤਾਲਾਂ ਵਿਰੁਧ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ ਜੋ ਕੋਰੋਨਾ ਦਾ ਇਲਾਜ ਕਰਨ ਲਈ ਇਨਕਾਰ ਕਰ ਰਹੇ ਹਨ ਜਾਂ ਕੰਮ ਕਰਨਾ ਬੰਦ ਕਰ ਰਹੇ ਹਨ।
- - - - - - - - - Advertisement - - - - - - - - -