ਪੜਚੋਲ ਕਰੋ

500 ਤੇ 1000 ਦੇ ਵੋਟਾਂ ਨੇ ਪੁਆਏ ਪੁਆੜੇ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ 500 ਤੇ 1000 ਰੁਪਏ ਦੇ ਨੋਟ ਬੰਦ ਕਰਨ ਨਾਲ ਹਰ ਵਰਗ ਵਿੱਚ ਹਾਹਾਕਾਰ ਮੱਚ ਗਈ ਹੈ। ਸਰਕਾਰ ਨੇ ਬੇਸ਼ੱਕ ਭਰੋਸਾ ਦਿੱਤਾ ਹੈ ਕਿ ਡਰਨ ਦੀ ਕੋਈ ਲੋੜ ਨਹੀਂ ਤੇ ਅਗਲੇ 50 ਦਿਨਾਂ ਵਿੱਚ ਇਹ ਨੋਟ ਬੈਂਕਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ ਪਰ ਲੋਕਾਂ ਨੂੰ ਕਾਫੀ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਅੱਜ ਸਵੇਰੇ ਹੀ ਪੈਟਰੋਲ ਪੰਪਾਂ 'ਤੇ ਲੰਮੀਆਂ ਕਤਾਰਾਂ ਲੱਗ ਗਈਆਂ। ਲੋਕਾਂ ਨੂੰ ਸਵੇਰੇ ਹੀ ਦੁੱਧ, ਅੰਡੇ, ਬਰੈੱਡ, ਸਬਜ਼ੀ ਤੇ ਨਾਸ਼ਤੇ ਦਾ ਹੋਰ ਸਾਮਾਨ ਖਰੀਦਣ ਵਿੱਚ ਵੀ ਦਿੱਕਤ ਆਈ। ਦੁਕਾਨਦਾਰ, ਛੋਟੇ ਕਾਰੋਬਾਰੀ ਤੇ ਇੱਥੋਂ ਤੱਕ ਕਿ ਰੇਹੜੀਵਾਲੇ ਵੀ ਪ੍ਰੇਸ਼ਾਨ ਦਿਖਾਈ ਦਿੱਤੇ। ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ। ਕਾਬਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਤੇ 1000 ਰੁਪਏ ਦੇ ਨੋਟਾਂ ਨੂੰ ਲੰਘੀ ਅੱਧੀ ਰਾਤ ਤੋਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਕਾਲੇ ਧਨ, ਫਰਜ਼ੀ ਕਰੰਸੀ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਇਹ ਪਹਿਲਾ ਵੱਡਾ ਕਦਮ ਚੁੱਕਿਆ ਹੈ। ਉਂਝ, ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਕੋਲ 500 ਤੇ 1000 ਰੁਪਏ ਦੇ ਨੋਟ ਹਨ, ਉਹ ਆਪਣੇ ਬੈਂਕਾਂ ਤੇ ਡਾਕਖਾਨਿਆਂ ਦੇ ਖ਼ਾਤਿਆਂ ’ਚ 10 ਨਵੰਬਰ ਤੋਂ 30 ਦਸੰਬਰ ਤੱਕ ਇਹ ਕਰੰਸੀ ਜਮ੍ਹਾਂ ਕਰਵਾ ਸਕਦੇ ਹਨ।

ਟਾਪ ਹੈਡਲਾਈਨ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ

ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ

ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ

ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Embed widget