ਪੜਚੋਲ ਕਰੋ

ਕਰਤਾਰਪੁਰ 'ਚ ਲੱਭਿਆ ਬਾਬੇ ਨਾਨਕ ਦੇ ਵੇਲੇ ਦਾ ਖੂਹ

ਪਾਕਿਸਤਾਨ ਸਥਿਤ ਕਰਤਾਰਪੁਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੇਲੇ ਦਾ ਇੱਕ ਪੁਰਾਣਾ ਖੂਹ ਮਿਲਿਆ ਹੈ। ਇਹ ਖੂਹ ਕਰਤਾਰਪੁਰ ਦੇ ਗੁਰਦਆਰਾ ਦਰਬਾਰ ਸਾਹਿਬ ਲਈ ਤਿਆਰ ਕੀਤੇ ਜਾ ਰਹੇ ਲਾਂਘੇ ਨਾਲ ਪੈਂਦੇ ਇੱਕ ਹੋਰ ਗੁਰਦੁਆਰੇ ਵਿੱਚ ਲੱਭਾ ਹੈ। ਇਸ ਖੂਹ ਦਾ ਉਦੋਂ ਪਤਾ ਲੱਗਾ ਜਦੋਂ ਗੁਰਦੁਆਰਾ ਡੇਰਾ ਸਾਹਿਬ ਕਰਤਾਰਪੁਰ ਦੇ ਨਜ਼ਦੀਕ ਖ਼ੁਦਾਈ ਚੱਲ ਰਹੀ ਸੀ।

ਲਾਹੌਰ: ਪਾਕਿਸਤਾਨ ਸਥਿਤ ਕਰਤਾਰਪੁਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੇਲੇ ਦਾ ਇੱਕ ਪੁਰਾਣਾ ਖੂਹ ਮਿਲਿਆ ਹੈ। ਇਹ ਖੂਹ ਕਰਤਾਰਪੁਰ ਦੇ ਗੁਰਦਆਰਾ ਦਰਬਾਰ ਸਾਹਿਬ ਲਈ ਤਿਆਰ ਕੀਤੇ ਜਾ ਰਹੇ ਲਾਂਘੇ ਨਾਲ ਪੈਂਦੇ ਇੱਕ ਹੋਰ ਗੁਰਦੁਆਰੇ ਵਿੱਚ ਲੱਭਾ ਹੈ। ਇਸ ਖੂਹ ਦਾ ਉਦੋਂ ਪਤਾ ਲੱਗਾ ਜਦੋਂ ਗੁਰਦੁਆਰਾ ਡੇਰਾ ਸਾਹਿਬ ਕਰਤਾਰਪੁਰ ਦੇ ਨਜ਼ਦੀਕ ਖ਼ੁਦਾਈ ਚੱਲ ਰਹੀ ਸੀ। ਪਾਕਿਸਤਾਨੀ ਮੀਡੀਆ ਮੁਤਾਬਕ ਇਹ ਸਥਾਨ ਲਾਹੌਰ ਤੋਂ 125 ਕਿਲੋਮੀਟਰ ਦੂਰ ਹੈ। ਵੀਹ ਫੁੱਟ ਡੂੰਘਾ ਖੂਹ ਪੁਰਾਤਨ ਨਾਨਕਸ਼ਾਹੀ ਇੱਟਾਂ (ਛੋਟੀਆਂ ਇੱਟਾਂ) ਦਾ ਬਣਿਆ ਹੋਇਆ ਹੈ। ਗੁਰਦੁਆਰੇ ਦੇ ਸੇਵਾਦਾਰ ਸਰਦਾਰ ਗੋਬਿੰਦ ਸਿੰਘ ਨੇ ਦੱਸਿਆ ਕਿ ਇਹ ਖੂਹ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਬਣਿਆ ਹੋਇਆ ਜਾਪਦਾ ਹੈ ਤੇ ਇਸ ਨੂੰ ਨਵੇਂ ਸਿਰੇ ਤੋਂ ਚਾਲੂ ਕਰਕੇ ਸੰਗਤ ਲਈ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਖੂਹ ਸਾਹਿਬ’ ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਸ਼ਰਧਾ ਦਾ ਕੇਂਦਰ ਬਣੇਗਾ ਤੇ ਉਹ ਇਸ ਖੂਹ ਨੂੰ ਜਲਦੀ ਹੀ ਚਾਲੂ ਕਰ ਦੇਣਗੇ। ਸ਼ਰਧਾਲੂ ਇੱਥੋਂ ਦਾ ਪਵਿੱਤਰ ਜਲ ਵੀ ਨਾਲ ਲੈ ਕੇ ਜਾ ਸਕਣਗੇ। ਇਹ ਭਾਰਤੀ ਤੇ ਹੋਰ ਵਿਦੇਸ਼ੀ ਸਿੱਖਾਂ ਲਈ ਹੋਰ ਵੀ ਖਿੱਚ ਦਾ ਕੇਂਦਰ ਬਣੇਗਾ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚੋਂ ਸਿੱਖਾਂ ਦੇ ਭਾਰਤ ਤੋਂ ਤੇ ਵਿਦੇਸ਼ਾਂ ਵਿੱਚੋਂ ਸ੍ਰੀ ਕਰਤਾਰਪੁਰ ਸਾਹਿਬ ਪੁੱਜਣ ਦੀ ਉਮੀਦ ਹੈ ਤੇ ਲੋਕ ਹੁਣ ਖੂਹ ਦੇ ਵੀ ਦਰਸ਼ਨ ਕਰਨਗੇ। ਇਸ ਖੂਹ ਬਾਰੇ ਅਜੇ ਤੱਕ ਪਾਕਿਸਤਾਨ ਦੀ ਸਰਕਾਰ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਅਧਿਕਾਰਤ ਦਾਅਵਾ ਸਾਹਮਣੇ ਨਹੀਂ ਆਇਆ।

ਟਾਪ ਹੈਡਲਾਈਨ

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget