ਪੜਚੋਲ ਕਰੋ

ਰਜਿਸਟਰਡ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਮਿਲਣਗੇ 51,000 ਰੁਪਏ : ਅਨਮੋਲ ਗਗਨ ਮਾਨ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।

ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ।  ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

 ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸ਼ਰਾਬ ਕਾਰੋਬਾਰ ਦਾ ਇੰਨਾ ਮਾੜਾ ਹਾਲ! 12ਵੀਂ ਵਾਰ ਬੋਲੀ ਵੇਲੇ ਵੀ ਨਹੀਂ ਲੱਭੇ ਠੇਕੇਦਾਰ

ਇਸ ਤੋਂ ਇਲਾਵਾ ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋ ਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

  ਇਹ ਵੀ ਪੜ੍ਹੋ : ਨਿਮਰਤ ਖਹਿਰਾ ਚੱਲੀ ਬਾਲੀਵੁੱਡ, ਜਲਦ ਹੀ ਗਾਇਕ ਅਰਮਾਨ ਮਲਿਕ ਨਾਲ ਕਰੇਗੀ ਕੋਲੈਬ

ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ।  ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget