ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ ਜਾਰੀ 511 ਨਵੇਂ ਕੇਸ, 10 ਮੌਤਾਂ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 511 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15456 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 511 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15456 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 10 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 370 ਹੋ ਗਈ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 511 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 143 ਸਾਹਮਣੇ ਆਏ ਹਨ।ਅੱਜ ਕੁੱਲ੍ਹ 296 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 572067 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 15456 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10509 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4577 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਕਹਿਰ ਜਾਰੀ 511 ਨਵੇਂ ਕੇਸ, 10 ਮੌਤਾਂ

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget