ਪੜਚੋਲ ਕਰੋ

Punjab News: ਸਿਹਤ ਮੰਤਰੀ ਦਾ ਦਾਅਵਾ, 26 ਜਨਵਰੀ ਨੂੰ ਖੋਲ੍ਹੇ ਜਾਣਗੇ 521 ਹੋਰ ਆਮ ਆਦਮੀ ਕਲੀਨਿਕ

ਮੰਤਰੀ ਨੇ ਕਿਹਾ ਕਿ ਇਸ ਸਾਲ 15 ਅਗਸਤ ਨੂੰ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ ।

Punjab News:  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ ਅਤੇ ਅਗਲੇ ਪੜਾਅ ਤਹਿਤ ਇਸ ਦਿਸ਼ਾ ਵਿੱਚ 26 ਜਨਵਰੀ, 2023 ਨੂੰ ਸੂਬੇ ਭਰ ਦੇ ਲੋਕਾਂ ਲਈ 521 ਨਵੇਂ ਆਮ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।

ਪਿੰਡ ਬੇਗੋਵਾਲ ਵਿੱਚ ਵੱਖ-ਵੱਖ ਜੰਗਾਂ ਵਿੱਚ ਸ਼ਹੀਦ ਹੋਏ 8 ਸੈਨਿਕਾਂ ਅਤੇ 5 ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸੈਨਾ ਫਤਹਿ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਿਹਤ ਸੇਵਾਵਾਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਨਵੇਂ 521 ਕਲੀਨਿਕ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣਗੇ।

ਉਨ੍ਹਾਂ ਕਿਹਾ ਕਿ ਇਸ ਸਾਲ 15 ਅਗਸਤ ਨੂੰ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਲੋਕਾਂ ਦੀ ਤੰਦਰੁਸਤੀ ਬੇਹੱਦ ਜ਼ਰੂਰੀ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਗਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਵੀ ਬਣਾਏਗੀ, ਜੋ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੇ ਖੁੱਲ੍ਹਣ ਨਾਲ ਜਿੱਥੇ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਦੇਸ਼ ਤੋਂ ਬਾਹਰ ਨਹੀਂ ਜਾਣਾ ਪਵੇਗਾ, ਉੱਥੇ ਹੀ ਉਹ ਇੱਥੇ ਸਸਤੀ ਅਤੇ ਮਿਆਰੀ ਪੜ੍ਹਾਈ ਕਰ ਸਕਣਗੇ।

ਇਸ ਤੋਂ ਪਹਿਲਾਂ  ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਦੇ ਸੱਤ ਸ਼ਹੀਦਾਂ ਜੈ ਸਿੰਘ, ਬਚਿੱਤਰ ਸਿੰਘ, ਅਮਰ ਸਿੰਘ, ਸਰਵਣ ਸਿੰਘ, ਅਜੀਤ ਸਿੰਘ, ਗੁਰਦੇਵ ਸਿੰਘ, ਸੋਹਣ ਸਿੰਘ, ਸੁਦਰਸ਼ਨ ਕੁਮਾਰ ਅਤੇ ਪੰਜ ਆਜ਼ਾਦੀ ਘੁਲਾਟੀਆਂ ਸੁੰਦਰ ਸਿੰਘ, ਜੋਧ ਸਿੰਘ, ਗੁਰਬਚਨ ਸਿੰਘ, ਰਾਮ ਨਾਥ ਅਤੇ ਰਾਮ ਸਿੰਘ ਨੂੰ ਬੇਗੋਵਾਲ ਦੇ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਵਿੱਚ ਯਾਦਗਾਰ ਦੇ ਸੁੰਦਰੀਕਰਨ ਅਤੇ ਹੋਰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget