ਪੜਚੋਲ ਕਰੋ

ਮੁਹੱਲਾ ਕਲੀਨਿਕਾਂ 'ਚੋਂ ਪੈਰਾਸੀਟਾਮੋਲ ਦੀਆਂ ਦਵਾਈਆਂ ਵੀ ਹੋਈਆਂ ਖ਼ਤਮ, ਕਾਂਗਰਸ ਨੇ ਚੁੱਕੇ ਸਵਾਲ 

Aam Adami Mohalla Clinic - ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਜ਼ਰੂਰੀ ਦਵਾਈਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਹੈਪੇਟਾਈਟਸ ਸੀ ਦੇ ਮਰੀਜ਼ ਆਪਣੀਆਂ ਮੁਫ਼ਤ ਦਵਾਈਆਂ ਲੈਣ ਲਈ ਭਟਕ ਰਹੇ ਹਨ। ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ  ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਸਿਹਤ ਪ੍ਰਣਾਲੀ ਨੂੰ ਢਹਿ-ਢੇਰੀ ਕਰਨ ਲਈ ਕਰੜੇ ਹੱਥੀਂ ਲਿਆ।

ਬਾਜਵਾ ਨੇ ਕਿਹਾ ਕਿ ਪੰਜਾਬ ਦੀਆਂ 550 ਪੇਂਡੂ ਡਿਸਪੈਂਸਰੀਆਂ ਵਿੱਚ ਪੈਰਾਸੀਟਾਮੋਲ, ਦਰਦ ਨਿਵਾਰਕ ਦਵਾਈਆਂ ਅਤੇ ਆਮ ਐਂਟੀਬਾਇਓਟਿਕ ਦਵਾਈਆਂ ਸਮੇਤ ਮੁੱਢਲੀਆਂ ਦਵਾਈਆਂ ਖ਼ਤਮ ਹੋ ਗਈਆਂ ਹਨ। ਖ਼ਬਰਾਂ ਅਨੁਸਾਰ ਪੇਂਡੂ ਡਿਸਪੈਂਸਰੀਆਂ ਪਿਛਲੇ ਕੁਝ ਹਫ਼ਤਿਆਂ ਤੋਂ ਦਵਾਈਆਂ ਦੀ ਘਾਟ ਦਾ ਸਾਹਮਣਾ ਕਰ ਰਹੀਆਂ ਹਨ ਅਤੇ ਸਰਕਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਸਕੀ ਹੈ। ਇਸ ਦਾਅਵਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤਾ ਹੈ। 

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਸਮਾਗਮ ਵਿੱਚ ਵਾਰਡਾਂ ਦਾ ਉਦਘਾਟਨ ਕੀਤਾ, ਪਰ ਹਸਪਤਾਲ ਵਿੱਚ ਅਜੇ ਵੀ ਮਾਹਿਰ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਜ਼ਰੂਰੀ ਦਵਾਈਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਹੈਪੇਟਾਈਟਸ ਸੀ ਦੇ ਮਰੀਜ਼ ਆਪਣੀਆਂ ਮੁਫ਼ਤ ਦਵਾਈਆਂ ਲੈਣ ਲਈ ਭਟਕ ਰਹੇ ਹਨ। ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਇੱਕ ਮਾਂ ਨੂੰ ਡਾਕਟਰਾਂ ਜਾਂ ਹੋਰ ਮੈਡੀਕਲ ਸਟਾਫ਼ ਦੀ ਮਦਦ ਤੋਂ ਬਿਨਾਂ ਆਮ ਆਦਮੀ ਕਲੀਨਿਕ ਦੇ ਬਾਹਰ ਇੱਕ ਬੱਚੀ ਨੂੰ ਜਨਮ ਦਿੰਦੇ ਹੋਏ ਦਿਖਾਇਆ ਗਿਆ ਸੀ।  ਇਸੇ ਤਰਾਂ ਦੀ ਇੱਕ ਹੋਰ ਘਟਨਾ ਮੋਰਿੰਡਾ ਹਸਪਤਾਲ 'ਚ ਬਿਜਲੀ ਨਾ ਹੋਣ ਕਾਰਨ ਮੋਮਬੱਤੀ ਦੀ ਰੌਸ਼ਨੀ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਸੂਬੇ ਦੀ ਸਿਹਤ ਪ੍ਰਣਾਲੀ ਪ੍ਰਤੀ 'ਆਪ' ਸਰਕਾਰ ਦੀ ਲਾਪਰਵਾਹੀ ਨੇ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧਿਤ ਲੋਕਾਂ ਲਈ ਅਨਿਸ਼ਚਿਤ ਸਥਿਤੀ ਪੈਦਾ ਕਰ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ 'ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਕਾਰਨ ਕੇਂਦਰੀ ਸਿਹਤ ਮੰਤਰਾਲੇ ਨੇ ਪਹਿਲਾਂ ਹੀ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਫ਼ੰਡ ਜਾਰੀ ਕਰਨਾ ਬੰਦ ਕਰ ਦਿੱਤਾ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ 'ਤੇ ਬੋਝ ਵਧ ਗਿਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget