ਪੜਚੋਲ ਕਰੋ

ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ

ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 2510 ਹੋ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ 39 ਨਵੇਂ ਕੇਸਾਂ ਚੋਂ 8 ਅਜਿਹੇ ਹਨ ਜਿੱਥੇ ਸੰਕਰਮਣ ਦਾ ਸ਼ਿਕਾਰ ਵਿਅਕਤੀ ਦੂਜੇ ਮੁਲਕ ਜਾਂ ਦੂਜੇ ਸੂਬੇ ਤੋਂ ਪੰਜਾਬ ਆਇਆ ਹੈ।

ਚੰਡੀਗੜ੍ਹ: ਪੰਜਾਬ (Punjab) ਵਿੱਚ ਪਿਛਲੇ ਦਿਨਾਂ ਤੋਂ ਕੋਰੋਨਾਵਾਇਰਸ (coronavirus) ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੜੀ ਟੁੱਟ ਨਹੀਂ ਰਹੀ ਤੇ ਲੰਘੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਮਰਜ਼ੀ ਠੀਕ ਵੀ ਹੋਏ ਹਨ। ਹੁਣ ਤੱਕ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ (number of patients) 2510 ਹੋ ਗਈ ਹੈ ਜਦੋਂਕਿ 2043 ਠੀਕ ਹੋਏ ਹਨ। ਸਭ ਤੋਂ ਜ਼ਿਆਦਾ ਕੇਸ ਲੁਧਿਆਣਾ 'ਚ 23 ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਹੋਰ ਵਿਅਕਤੀਆਂ ਸੰਕਰਮਣ ਦਾ ਸ਼ਿਕਾਰ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ ਪੀੜਤਾਂ ਦੀ ਗਿਣਤੀ 405 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਪਠਾਨਕੋਟ ਵਿੱਚ ਵੀ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਬੁੱਧਵਾਰ ਤੋਂ ਅੱਜ ਤਕ ਇਸ ਨੀਮ ਪਹਾੜੀ ਖੇਤਰ ਵਿੱਚ 4 ਨਵੇਂ ਕੇਸ ਰਿਪੋਰਟ ਹੋਏ ਹਨ। ਜਲੰਧਰ ਵਿੱਚ 4, ਬਠਿੰਡਾ ਵਿੱਚ 3, ਫਾਜ਼ਿਲਕਾ, ਮੁਕਤਸਰ, ਰੋਪੜ, ਨਵਾਂਸ਼ਹਿਰ, ਸੰਗਰੂਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿੱਚ ਇੱਕ-ਇੱਕ ਨਵਾਂ ਕੇਸ ਸਾਹਮਣੇ ਆਇਆ ਹੈ। ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 2510 ਹੋ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ 39 ਨਵੇਂ ਕੇਸਾਂ ਚੋਂ 8 ਅਜਿਹੇ ਹਨ ਜਿੱਥੇ ਸੰਕਰਮਣ ਦਾ ਸ਼ਿਕਾਰ ਵਿਅਕਤੀ ਦੂਜੇ ਮੁਲਕ ਜਾਂ ਦੂਜੇ ਸੂਬੇ ਤੋਂ ਪੰਜਾਬ ਆਇਆ ਹੈ। ਕਈ ਥਾਂਵਾਂ ‘ਤੇ ਸੰਕਰਮਣ ਦੇ ਸਰੋਤ ਦਾ ਪਤਾ ਨਹੀਂ ਲੱਗ ਸਕਿਆ। ਇਸੇ ਦੌਰਾਨ ਹੁਣ ਤਕ 2043 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਤੇ 49 ਵਿਅਕਤੀ ਕੋਰੋਨਾ ਮੂਹਰੇ ਜ਼ਿੰਦਗੀ ਦੀ ਲੜਾਈ ਹਾਰ ਵੀ ਚੁੱਕੇ ਹਨ। ਸਿਹਤ ਵਿਭਾਗ ਦਾ ਦਾਅਵਾ ਹੈ ਕਿ 90 ਫੀਸਦੀ ਤੋਂ ਵੱਧ ਮੌਤਾਂ ਅਜਿਹੇ ਵਿਅਕਤੀਆਂ ਦੀਆਂ ਹੀ ਹੋਈਆਂ ਹਨ ਜਿਹੜੇ ਪਹਿਲਾਂ ਤੋਂ ਹੀ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਦਾ ਸ਼ਿਕਾਰ ਸਨ। ਸਰਕਾਰ ਵੱਲੋਂ ਕਾਇਮ ਕੀਤੇ ਆਈਸੋਲੇਸ਼ਨ ਕੇਂਦਰਾਂ ਜਾਂ ਹਸਪਤਾਲਾਂ ਵਿੱਚ ਇਸ ਸਮੇਂ 325 ਵਿਅਕਤੀ ਹੀ ਇਲਾਜ ਅਧੀਨ ਹਨ। ਸਿਹਤ ਵਿਭਾਗ ਨੇ ਟੈਸਟਿੰਗ ਦਾ ਅਮਲ ਵਧਾਇਆ ਹੈ ਤੇ ਅੱਜ ਤੱਕ 1,06,933 ਸੈਂਪਲ ਲਏ ਜਾ ਚੁੱਕੇ ਹਨ। ਨਵੇਂ ਸਕਾਰਾਤਮਕ ਮਾਮਲੇ - 56 ਐਕਟਿਵ ਕੇਸ - 418 ਹੁਣ ਤੱਕ ਠੀਤ ਹੋਏ - 2043 ਕੁਲ ਸੰਕਰਮਿਤ - 2510 ਮੌਤ ਦੇ ਨਵੇਂ ਮਾਮਲੇ - 01 ਅੱਜ ਤੱਕ ਮੌਤ - 49 ਹੁਣ ਤਕ ਲਏ ਸੈਂਪਲ- 1,06,933 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget