ਪੜਚੋਲ ਕਰੋ

ਵੱਡੀ ਖ਼ਬਰ ! 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰ ਦੇ ਹੋਏ ਤਬਾਦਲੇ, ਸਰਕਾਰ ਨਾਲ ਮੱਥਾ ਲਾਉਣਾ ਪਿਆ ਮਹਿੰਗਾ !

ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਮਾਲ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਨੇ ਦੇਰ ਸ਼ਾਮ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਸੀ

Punjab News: ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਮਾਲ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਨੇ ਦੇਰ ਸ਼ਾਮ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਸੀ ਤੇ ਹੁਣ ਸਰਕਾਰ ਨੇ ਬੁੱਧਵਾਰ ਨੂੰ ਤਬਾਦਲੇ ਦੇ ਹੁਕਮ ਜਾਰੀ ਕੀਤੇ। ਇਸ ਵਿੱਚ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਦੇ ਤਬਾਦਲੇ ਦੂਰ-ਦੂਰ ਕੀਤੇ ਹਨ ਕਈਆਂ ਨੂੰ ਤਾਂ ਆਪਣੀ ਥਾਂ ਤੋਂ 200 ਕਿਲੋਮੀਟਰ ਦੂਰ ਭੇਜਿਆ ਗਿਆ ਹੈ।

ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ 'ਤੇ ਚਲੇ ਗਏ। ਤਹਿਸੀਲਾਂ ਵਿੱਚ ਰਜਿਸਟਰੀ ਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਦਾ ਨਿਰੀਖਣ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਖੁਦ ਮੈਦਾਨ ਵਿੱਚ ਆਏ ਤੇ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ।

ਸੀਐਮ ਮਾਨ ਨੇ ਸਖ਼ਤ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਜੇ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ 'ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਹੁਕਮ ਦੇ ਅਨੁਸਾਰ, ਜਿਹੜੇ ਮਾਲ ਅਧਿਕਾਰੀ ਪੰਜ ਵਜੇ ਤੋਂ ਬਾਅਦ ਡਿਊਟੀ 'ਤੇ ਵਾਪਸ ਨਹੀਂ ਆਉਂਦੇ, ਉਨ੍ਹਾਂ ਨੂੰ ਆਪਣੇ ਆਪ ਨੂੰ ਮੁਅੱਤਲ ਦੇ ਅਧੀਨ ਸਮਝਣਾ ਚਾਹੀਦਾ ਹੈ। ਚੇਤਾਵਨੀਆਂ ਦੇ ਬਾਵਜੂਦ ਕੰਮ 'ਤੇ ਨਾ ਪਰਤੇ 14 ਅਜਿਹੇ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਸੀਐਮ ਮਾਨ ਨੇ ਕਿਹਾ ਸੀ ਕਿ ਜੇ ਤਹਿਸੀਲਦਾਰ ਸਮੂਹਿਕ ਛੁੱਟੀ 'ਤੇ ਜਾਂਦੇ ਹਨ ਤਾਂ ਕਿਸੇ ਵੀ ਤਹਿਸੀਲ ਵਿੱਚ ਕੋਈ ਕੰਮ ਨਹੀਂ ਰੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨਗੋ ਤੇ ਨਾਇਬ ਤਹਿਸੀਲਦਾਰਾਂ ਨੂੰ ਡਿਊਟੀ 'ਤੇ ਲਗਾ ਦਿੱਤਾ ਹੈ। ਜੇ ਲੋੜ ਪਈ ਤਾਂ ਕਲਰਕਾਂ ਅਤੇ ਮਾਸਟਰਾਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ ਪਰ ਤਹਿਸੀਲਦਾਰਾਂ ਨੂੰ ਭ੍ਰਿਸ਼ਟਾਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਨੇ ਬੀਤੀ ਦੇਰ ਰਾਤ ਸਮੂਹਿਕ ਛੁੱਟੀ 'ਤੇ ਗਏ ਪੰਜ ਤਹਿਸੀਲਦਾਰਾਂ ਅਤੇ 9 ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ। ਇਨ੍ਹਾਂ ਮਾਲ ਅਧਿਕਾਰੀਆਂ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸੇਵਾਵਾਂ ਨਿਯਮ, 1970 ਦੇ ਨਿਯਮ 8 ਤਹਿਤ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਗਏ ਹਨ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget