ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ 'ਚ ਹੋਵੇਗਾ ਰਲੇਵਾਂ

Chandigarh News : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼

Chandigarh News : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ।

ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਨੇ ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨਵੇਂ ਵਿਵਾਦ 'ਚ ਘਿਰੀ, ਕਿਸਾਨਾਂ 'ਤੇ ਸਖਤੀ ਕਰਦਿਆਂ ਔਰਤ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇ ਅਤੇ ਬਗ਼ੈਰ ਟਿਕਟ ਤੋਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਤੋਂ ਦਸ ਗੁਣਾ ਕਿਰਾਇਆ ਵਸੂਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ 'ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੰਜਾਬ 'ਚ ਝੱਖੜ ਨੇ ਮਚਾਈ ਤਬਾਹੀ, ਬਿਜਲੀ ਦੇ ਖੰਬੇ ਪੁੱਟ ਸੁੱਟੇ, ਕਈ ਇਲਾਕਿਆਂ 'ਚ ਬਿਜਲੀ ਸਪਲਾਈ ਠੱਪ

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਵਾਸਤੇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Embed widget