ਪੜਚੋਲ ਕਰੋ

ਨਵੇਂ ਵਰ੍ਹੇ ਮੌਕੇ ਪੰਜ ਤੋਂ ਛੇ ਲੱਖ ਸੰਗਤ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ: ਨਵੇਂ ਸਾਲ ਦੀ ਆਮਦ ਮੌਕੇ ਪੰਜ ਤੋਂ ਛੇ ਲੱਖ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਨਵੇਂ ਵਰ੍ਹੇ 2019 ਨੂੰ ਜੀ ਆਇਆਂ ਕਹਿਣ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚੀ। ਸੰਗਤ ਨੇ ਵਧੇਰੇ ਸਮਾਂ ਗੁਰੂ ਘਰ ਦੀ ਪਰਿਕਰਮਾ ਵਿੱਚ ਹੀ ਬਿਤਾਇਆ, ਜਿੱਥੇ ਉਨ੍ਹਾਂ ਸਾਲ 2018 ਨੂੰ ਅਲਵਿਦਾ ਆਖਿਆ ਤੇ ਨਵੇਂ ਵਰ੍ਹੇ ਨੂੰ ਖੁਸ਼ਆਮਦੀਦ ਕਿਹਾ। ਸ਼੍ਰੋਮਣੀ ਕਮੇਟੀ ਦੇ ਅੰਦਾਜ਼ੇ ਮੁਤਾਬਕ ਨਵੇਂ ਵਰ੍ਹੇ ਨੂੰ ਜੀ ਆਇਆਂ ਕਹਿਣ ਲਈ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀ ਸੰਗਤ ਦੀ ਗਿਣਤੀ ਦੋ ਦਿਨਾਂ ਵਿੱਚ ਲਗਪਗ ਪੰਜ ਲੱਖ ਤੋਂ ਵੱਧ ਰਹੀ ਹੈ। ਸੰਗਤ ਦੀ ਵੱਡੀ ਗਿਣਤੀ ਆਮਦ ਕਾਰਨ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਤੇ ਨੇੜਲੇ ਹੋਟਲਾਂ, ਗੈਸਟ ਹਾਊਸ ਆਦਿ ਵਿੱਚ ਵੀ ਕਮਰੇ ਪੂਰੀ ਤਰ੍ਹਾਂ ਬੁੱਕ ਸਨ। ਪਰਿਕਰਮਾ ਵਿੱਚ ਖਾਸ ਕਰ ਕੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਤਾਂ ਖੜ੍ਹੇ ਹੋਣ ਲਈ ਵੀ ਥਾਂ ਨਹੀਂ ਸੀ। ਇਸੇ ਤਰ੍ਹਾਂ ਪਾਰਕਿੰਗ ਦੀਆਂ ਥਾਵਾਂ ਵੀ ਪੂਰੀ ਤਰ੍ਹਾਂ ਭਰ ਗਈਆਂ ਸਨ ਤੇ ਕਾਰਾਂ ਦੀਆਂ ਕਤਾਰਾਂ ਦੋ ਕਿਲੋਮੀਟਰ ਦੂਰ ਤੱਕ ਲੱਗੀਆਂ ਹੋਈਆਂ ਸਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਪੰਜ ਤੋਂ ਛੇ ਲੱਖ ਸੰਗਤ ਨੇ ਮੱਥਾ ਟੇਕਿਆ ਹੈ। ਇਹ ਸੰਗਤ ਦੇਸ਼-ਵਿਦੇਸ਼ ਤੇ ਭਾਰਤ ਦੇ ਕਈ ਸ਼ਹਿਰਾਂ ਤੋਂ ਪੁੱਜੀ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਇਨ੍ਹਾਂ ਦਿਨਾਂ ਦੌਰਾਨ ਡੇਢ ਗੁਣਾ ਵੱਧ ਰਾਸ਼ਨ ਪਕਾਇਆ ਗਿਆ ਹੈ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget