ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਵਧਿਆ, ਮਾਨਸਾ ਤੋਂ ਸਾਹਮਣੇ ਆਏ ਛੇ ਹੋਰ ਪੌਜ਼ੇਟਿਵ ਕੇਸ

ਕੋਰੋਨਾਵਾਇਰਸ ਨਾਲ ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮਾਨਸਾ ਜ਼ਿਲ੍ਹੇ ਤੋਂ ਛੇ ਹੋਰ ਵਿਅਕਤੀ ਕੋਰੋਨਾ ਨਾਲ ਪੌਜ਼ੇਟਿਵ ਪਾਏ ਗਏ ਹਨ।

ਮਾਨਸਾ/ਮੁਹਾਲੀ: ਕੋਰੋਨਾਵਾਇਰਸ ਨਾਲ ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮਾਨਸਾ ਜ਼ਿਲ੍ਹੇ ਤੋਂ ਛੇ ਹੋਰ ਵਿਅਕਤੀ ਕੋਰੋਨਾ ਨਾਲ ਪੌਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਕਸਬੇ ਬੁਢਲਾਡਾ 'ਚ ਪੰਜ ਜਮਾਤੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਸਨ। ਹੁਣ ਇਨ੍ਹਾਂ ਦੇ ਸੰਪਰਕ 'ਚ ਆਏ ਛੇ ਵਿਅਕਤੀ ਹੋਰ ਕੋਰੋਨਾ ਨਾਲ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮਾਨਸਾ 'ਚ ਕੋਰੋਨਾ ਪੀੜਤਾਂ ਦੀ ਗਿਣਤੀ 11 ਹੋ ਗਈ ਹੈ। ਉਧਰ, ਪੰਜਾਬ 'ਚ ਕੋਰੋਨਾ ਦਾ ਕੇਂਦਰ ਬਣਦੇ ਜਾ ਰਹੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਜਵਾਹਰਪੁਰ 'ਚ ਇੱਕ ਹੋਰ ਪੌਜ਼ੇਟਿਵ ਮਰੀਜ਼ ਸਾਹਮਣੇ ਆਇਆ ਹੈ। ਮੁਹਾਲੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37 ਹੋ ਗਈ ਹੈ। ਸਿਹਤ ਵਿਭਾਗ ਨੇ ਇਸ ਇਲਾਕੇ ਤੋਂ 54 ਹੋਰ ਸੈਂਪਲ ਇੱਕਠਾ ਕੀਤੇ ਹਨ। ਪੁਲਿਸ ਨੇ ਨਾਲ ਲੱਗਦੇ ਪਿੰਡ ਮੁਕੰਦਪੁਰ, ਦੇਵੀ ਨਗਰ ਅਤੇ ਹਰੀਪੁਰ ਕੁੜਾ ਨੂੰ ਸੀਲ ਕਰ ਦਿੱਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget