ਪੜਚੋਲ ਕਰੋ

ਕਰਫ਼ਿਊ ਕਾਰਨ ਰਾਹ 'ਚ ਹੀ ਅਟਕੇ ਕਸ਼ਮੀਰੀ, ਘਰ ਜਾਣ ਦੀ ਗੁਹਾਰ

ਬਰਨਾਲਾ 'ਚ 60 ਕਸ਼ਮੀਰੀ ਲੋਕ ਕਰਫਿਊ ਕਾਰਨ ਫਸੇ ਹੋਏ ਹਨ ਜਿਨ੍ਹਾਂ 'ਚੋਂ ਇੱਕ ਜੰਮੂ-ਕਸ਼ਮੀਰ ਪੁਲਿਸ ਦਾ ਜਵਾਨ ਹੈ।ਇਹ ਸਾਰੇ ਕਸ਼ਮੀਰੀ ਬਰਨਾਲਾ ਜ਼ਿਲ੍ਹੇ 'ਚ ਪਿਛਲੇ 30 ਸਾਲਾਂ ਤੋਂ ਕੰਬਲ ਆਦਿ ਵੇਚਣ ਆਉਂਦੇ ਹਨ ਪਰ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕਰਫਿਊ ਕਾਰਨ ਇੱਥੇ ਹੀ ਫਸ ਗਏ ਹਨ।

ਬਰਨਾਲਾ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਕਈ ਲੋਕ ਫਸੇ ਹਨ ਤੇ ਘਰ ਵਾਪਸੀ ਦੀ ਉਡੀਕ 'ਚ ਹਨ। ਇਸੇ ਤਰ੍ਹਾਂ ਬਰਨਾਲਾ 'ਚ 60 ਕਸ਼ਮੀਰੀ ਲੋਕ ਕਰਫਿਊ ਕਾਰਨ ਫਸੇ ਹੋਏ ਹਨ ਜਿਨ੍ਹਾਂ 'ਚੋਂ ਇੱਕ ਜੰਮੂ-ਕਸ਼ਮੀਰ ਪੁਲਿਸ ਦਾ ਜਵਾਨ ਹੈ।

ਇਹ ਸਾਰੇ ਕਸ਼ਮੀਰੀ ਬਰਨਾਲਾ ਜ਼ਿਲ੍ਹੇ 'ਚ ਪਿਛਲੇ 30 ਸਾਲਾਂ ਤੋਂ ਕੰਬਲ ਆਦਿ ਵੇਚਣ ਆਉਂਦੇ ਹਨ ਪਰ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕਰਫਿਊ ਕਾਰਨ ਇੱਥੇ ਹੀ ਫਸ ਗਏ ਹਨ। ਇਹ ਕਿਹਾ ਜਾ ਰਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਸ਼ਮੀਰੀ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ।

ਕਸ਼ਮੀਰੀਆਂ ਨੇ ਰਮਜ਼ਾਨ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਾਈ ਕਿ ਉਨ੍ਹਾਂ ਦੀ ਘਰ ਵਾਪਸੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਇੱਥੇ ਉਹ ਭੁੱਖੇ ਮਰ ਰਹੇ ਹਨ ਜਦਕਿ ਕਸ਼ਮੀਰ 'ਚ ਇਹੀ ਹਾਲ ਉਨ੍ਹਾਂ ਦੇ ਪਰਿਵਾਰ ਦਾ ਹੈ।

ਓਧਰ ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਕਿ ਉਨ੍ਹਾਂ ਪੰਜਾਬ ਸਰਕਾਰ ਕੋਲ ਇਨ੍ਹਾਂ ਕਸ਼ਮੀਰੀ ਲੋਕਾਂ ਲਈ ਪੱਤਰ ਲਿਖ ਕੇ ਭੇਜਿਆ ਹੈ ਜੋ ਵੀ ਸਰਕਾਰ ਦਾ ਹੁਕਮ ਹੋਵੇਗਾ ਉਸਦੇ ਮੁਤਾਬਕ ਅਗਲਾ ਕਦਮ ਚੁੱਕਿਆ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨੈਸ਼ਨਲ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਦਰਦਨਾਕ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ 10 ਜ਼ਿਲ੍ਹਿਆਂ 'ਚ ਲੂ ਦਾ ਅਲਰਟ, ਕਦੋਂ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ

ਵੀਡੀਓਜ਼

ਅਸੀਂ ਤਾਂ ਵਿਸ਼ਵਗੁਰੂ ਬਣਨਾ ਸੀ, PM ਮੋਦੀ ਨੇ ਵਿਸ਼ਵ ਚੇਲਾ ਬਣਾ ਦਿੱਤਾ
ਵੇਖੋ ਧੱਕੇਸ਼ਾਹੀ ਦੇ ਦੋਸ਼ਾਂ ‘ਤੇ CM ਮਾਨ ਕੀ ਬੋਲ ਗਏ
Majithia raises big questions on Election Commission
Majithia makes serious allegations on CM Mann
ਸਿੱਖਿਆ ਨੂੰ ਨਵੇਂ ਲੈਵਲ ‘ਤੇ ਲੈ ਜਾਣ ਲਈ CM ਮਾਨ ਦੇ ਵੱਡੇ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਸਿਰਦਰਦ ਅਤੇ ਰਹਿੰਦੀ ਥਕਾਵਟ ਸਾਈਲੈਂਟ ਕਿਲਰ ਦਾ ਅਲਰਟ, ਭੁੱਲ ਕੇ ਵੀ ਨਾ ਕਰੋ ਇਗਨੋਰ, ਨਹੀਂ ਤਾਂ ਹੋਵੋਗੇ ਖਤਰਨਾਕ ਬਿਮਾਰੀ ਦੇ ਸ਼ਿਕਾਰ
ਸਵੇਰੇ-ਸਵੇਰੇ ਸਿਰਦਰਦ ਅਤੇ ਰਹਿੰਦੀ ਥਕਾਵਟ ਸਾਈਲੈਂਟ ਕਿਲਰ ਦਾ ਅਲਰਟ, ਭੁੱਲ ਕੇ ਵੀ ਨਾ ਕਰੋ ਇਗਨੋਰ, ਨਹੀਂ ਤਾਂ ਹੋਵੋਗੇ ਖਤਰਨਾਕ ਬਿਮਾਰੀ ਦੇ ਸ਼ਿਕਾਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਲੂ ਦਾ ਅਲਰਟ, ਕਦੋਂ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਲੂ ਦਾ ਅਲਰਟ, ਕਦੋਂ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਹਿੰਗਾਈ ਦਾ ਵੱਡਾ ਝਟਕਾ! ਇੱਕ ਹਫਤੇ 'ਚ ਦੂਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਈ 2026
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ

Punjab News: ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
Embed widget