Punjab News: ਪੰਜਾਬ ਦੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪ੍ਰਸ਼ਾਸਨ ਨੇ 61 DSP's ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਹੇਠਾਂ ਦੇਖੋ ਲਿਸਟ ਵਿੱਚ ਕਿਸ ਨੂੰ ਕਿਹੜੀ-ਕਿਹੜੀ ਜ਼ਿੰਮੇਵਾਰੀ ਮਿਲੀ ਹੈ।