ਪੜਚੋਲ ਕਰੋ

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’ , ਜਨਵਰੀ 'ਚ 71 ਲੱਖ ਤੋਂ ਵੱਧ ਪਰਿਵਾਰਾਂ ਦੇ ਹੋਣਗੇ ਬਿੱਲ ਜ਼ੀਰੋ : ਮਾਨ

ਚੰਡੀਗੜ੍ਹ : ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ

ਚੰਡੀਗੜ੍ਹ : ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ 25 ਹਜ਼ਾਰ ਖਪਤਕਾਰਾਂ ਦੇ ਬਿਜਲੀ ਦੇ 'ਜ਼ੀਰੋ ਬਿੱਲ' ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਝੂਠੇ ਵਾਅਦੇ ਨਹੀਂ ਕਰਦੀ ਸਗੋਂ ਉਹ ਜੋ ਕਹਿੰਦੇ ਹਨ ਉਹ ਕਰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਉਲਟ ਭਾਜਪਾ 15 ਲੱਖ ਵਰਗੇ ਚੁਣਾਵੀ ਜੁਮਲਿਆਂ ਨਾਲ ਵੋਟਰਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।

 ਇਹ ਵੀ ਪੜ੍ਹੋ : ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਖਾਲਿਸਤਾਨੀ ਨਾਅਰੇ ,ਗੁਰਪੰਤ ਸਿੰਘ ਪੰਨੂ ਨੇ ਸ਼ੇਅਰ ਕੀਤੀ ਵੀਡੀਓ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੰਬਰ ਵਿੱਚ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ‘ਜ਼ੀਰੋ ਬਿੱਲ’ ਆਇਆ ਹੈ ਅਤੇ 71 ਲੱਖ ਤੋਂ ਵੱਧ ਲੋਕ ਸਰਦੀਆਂ ਅਤੇ ਬਿਜਲੀ ਦੀ ਘੱਟ ਖਪਤ ਕਾਰਨ ਜਨਵਰੀ ਵਿੱਚ ਮੁਫਤ ਬਿਜਲੀ ਦਾ ਲਾਭ ਉਠਾਉਣਗੇ।  ਇਸੇ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ ਅਤੇ ਗੁਜਰਾਤ ਦੇ ਲੋਕਾਂ ਨੂੰ ਵੀ 'ਆਪ' ਦੀ ਸਰਕਾਰ ਬਣਨ 'ਤੇ ਇਹ ਲਾਭ ਮਾਰਚ, 2023 ਤੋਂ ਮਿਲਣਾ ਸ਼ੁਰੂ ਹੋ ਜਾਵੇਗਾ।

'ਰੇਵੜੀ ਕਲਚਰ' ਦੀਆਂ ਟਿੱਪਣੀਆਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਦੇਣਾ 'ਮੁਫ਼ਤ ਰੇਵੜੀ' ਨਹੀਂ ਹੈ। ਉਨ੍ਹਾਂ ਕਿਹਾ ਕਿ 'ਆਪ' ਲੋਕ-ਪੱਖੀ ਪਾਰਟੀ ਹੈ ਅਤੇ ਆਮ ਜਨਤਾ ਦੀ ਭਲਾਈ ਲਈ ਕੰਮ ਕਰਦੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਿਰਫ਼ 'ਆਪਣੇ ਪੂੰਜੀਵਾਦੀ ਦੋਸਤਾਂ ਦਾ ਕਰਜ਼ਾ ਮੁਆਫ਼' ਕਰਦੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
Advertisement

ਵੀਡੀਓਜ਼

DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
ਦਿਲਜੀਤ ਵੱਲ ਸੁੱਟੀ ਐਨਕ , ਦੋਸਾਂਝਾਵਾਲੇ ਨੇ ਦੇ ਦਿੱਤੀ ਘੈਂਟ ਸਲਾਹ
ਚੰਨੀ ਦਾ ਕੇਂਦਰ ਤੇ ਹਮਲਾ , ਪੰਜਾਬ ਤੋਂ PU ਨੂੰ ਵੱਖ ਕਰਨ ਦੀ ਹੈ ਸਾਜਿਸ਼
ਪਹਿਲੀ ਵਾਰ ਕੋਈ ਟ੍ਰੈਵਲ ਏਜੰਟ ਆਇਆ ਸਾਹਮਣੇ, ਕਹਿੰਦਾ ਮੇਰਾ ਕੋਈ ਕਸੂਰ ਨਹੀਂ
ਪੰਜਾਬ ਕੈਬਨਿਟ ਦੀ ਬਰਨਾਲਾ ਨਗਰ ਕੌਂਸਲ ਨੂੰ,  ਨਗਰ ਨਿਗਮ 'ਚ ਤਬਦੀਲ ਕਰਨ ਲਈ ਹਰੀ ਝੰਡੀ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
Punjab News: 'ਆਪ' ਤੋਂ ਰਾਜ ਸਭਾ ਮੈਂਬਰ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ, ਰਾਜਪੁਰਾ GT ਰੋਡ 'ਤੇ ਕਾਰ ਨੇ ਮਾਰੀ ਜ਼ਬਰਦਸਤ ਟੱਕਰ, ਫਿਰ...
'ਆਪ' ਤੋਂ ਰਾਜ ਸਭਾ ਮੈਂਬਰ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ, ਰਾਜਪੁਰਾ GT ਰੋਡ 'ਤੇ ਕਾਰ ਨੇ ਮਾਰੀ ਜ਼ਬਰਦਸਤ ਟੱਕਰ, ਫਿਰ...
Instagram ਜਾਂ YouTube...., ਕਿਸ ਤੋਂ ਹੁੰਦੀ ਹੈ ਜ਼ਿਆਦਾ ਕਮਾਈ ?
Instagram ਜਾਂ YouTube...., ਕਿਸ ਤੋਂ ਹੁੰਦੀ ਹੈ ਜ਼ਿਆਦਾ ਕਮਾਈ ?
IND vs SA Test Squad: ਵਾਪਸੀ ਦੇ ਲਈ ਤਿਆਰ ਰਿਸ਼ਭ ਪੰਤ, ਸਾਉਥ ਅਫਰੀਕਾ ਦੇ ਖਿਲਾਫ ਟੀਮ ਦਾ ਐਲਾਨ
IND vs SA Test Squad: ਵਾਪਸੀ ਦੇ ਲਈ ਤਿਆਰ ਰਿਸ਼ਭ ਪੰਤ, ਸਾਉਥ ਅਫਰੀਕਾ ਦੇ ਖਿਲਾਫ ਟੀਮ ਦਾ ਐਲਾਨ
ਵਿਜੇ ਜਵੈਲਰ ਡਕੈਤੀ ਦਾ ਖੁੱਲ੍ਹਿਆ ਭੇਤ! ਪੁਲਿਸ ਨੇ ਸੋਨਾ ਬਰਾਮਦ ਕੀਤਾ, ਮੁਲਜ਼ਮ ਗ੍ਰਿਫ਼ਤਾਰ
ਵਿਜੇ ਜਵੈਲਰ ਡਕੈਤੀ ਦਾ ਖੁੱਲ੍ਹਿਆ ਭੇਤ! ਪੁਲਿਸ ਨੇ ਸੋਨਾ ਬਰਾਮਦ ਕੀਤਾ, ਮੁਲਜ਼ਮ ਗ੍ਰਿਫ਼ਤਾਰ
Embed widget