ਪੜਚੋਲ ਕਰੋ

ਅੱਜ 61 ਨਵੇਂ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ, ਸੂਬੇ 'ਚ ਪੀੜਤਾਂ ਦੀ ਗਿਣਤੀ 1800 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 61 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 61 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1823 ਹੋ ਗਿਆ ਹੈ। ਸੂਬੇ 'ਚ ਕੁੱਲ 40962 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1823 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3845 ਲੋਕਾਂ ਦੀ ਰਿਪੋਰਟ ਆਉਣ ਹਾਲੇ ਬਾਕੀ ਹੈ। ਸੂਬੇ 'ਚ ਕੁੱਲ ਮਰੀਜ਼-1823 ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 166 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -31 ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਸਾਹਮਣੇ ਆਏ ਕੋਰੋਨਾ ਪੌਜ਼ੇਟਿਵ ਮਰੀਜ਼-
  • ਅੰਮ੍ਰਿਤਸਰ -8
  • ਮੋਗਾ -1
  • ਫਤਿਹਗੜ੍ਹ ਸਾਹਿਬ -8
  • ਕਪੂਰਥਲਾ- 1
  • ਰੋਪੜ-35
  • ਮੁਹਾਲੀ-7
  • ਪਟਿਆਲਾ-1
  ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget