ਪੜਚੋਲ ਕਰੋ

ਪੁੱਤਰ ਦੀ ਚਾਹ 'ਚ ਮਾਨਸਾ ਦੀ ਸੀਨੀਅਰ ਸਿਟੀਜ਼ਨ ਬਣੀ ਮਾਂ, ਜੌੜੇ ਬੱਚਿਆਂ ਨੂੰ ਦਿੱਤਾ ਜਨਮ

ਪੰਜਾਬ ਦੇ ਘਰਾਂ ਵਿੱਚ ਪੁੱਤਰ ਦੀ ਚਾਹ ਅਕਸਰ ਵੇਖੀ ਜਾਂਦੀ ਹੈ, ਪਰ ਇਹ ਚਾਹ ਅੱਧਖੜ ਉਮਰ ਦੀ ਔਰਤ ਵਿੱਚ ਵੀ ਹੁੰਦੀ ਹੈ, ਇਹ ਸਮੇਂ ਦੇ ਨਾਲ-ਨਾਲ ਪਤਾ ਲੱਗ ਰਿਹਾ ਹੈ। ਬੀਤੇ ਸਾਲ ਮਈ ਵਿੱਚ ਅੰਮ੍ਰਿਤਸਰ ਦੀ ਇੱਕ 70 ਸਾਲਾ ਔਰਤ ਨੇ ਗ਼ੈਰ-ਕੁਦਰਤੀ ਤਰੀਕੇ ਨਾਲ ਪੁੱਤਰ ਨੂੰ ਜਨਮ ਦਿੱਤਾ ਸੀ ਅਤੇ ਹੁਣ ਮਾਨਸਾ ਦੀ ਇੱਕ 62 ਸਾਲਾ ਔਰਤ ਨੇ ਜੌੜੇ ਬੱਚਿਆ ਨੂੰ ਜਨਮ ਦਿੱਤਾ ਹੈ। ਬੀਤੇ ਦਿਨੀਂ ਜ਼ਿਲ੍ਹਾ ਮਾਨਸਾ ਦੇ ਇਸ ਬਜ਼ੁਰਗ ਜੋੜੇ ਦੇ ਇੱਕ ਮੁੰਡਾ ਤੇ ਇੱਕ ਕੁੜੀ ਸ਼ਾਮਲ ਹੈ। ਪਿੰਡ ਨੰਗਲ ਕਲਾਂ ਦੀ 62 ਸਾਲ ਦੀ ਉਮਰ ਵਿੱਚ ਮਾਂ ਬਣੀ ਗੁਰਵਿੰਦਰ ਕੌਰ ਨੇ ਆਈ.ਵੀ.ਐੱਫ. ਤਕਨੀਕ ਰਾਹੀਂ ਜੌੜੇ ਬੱਚਿਆਂ ਨੂੰ ਜਨਮ ਦਿੱਤਾ ਹੈ। ਹਸਪਤਾਲ ਮੁਤਾਬਕ ਦੋਵੇਂ ਬੱਚੇ ਤੰਦਰੁਸਤ ਹਨ ਤੇ ਜੱਚਾ-ਬੱਚਾ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਜੋੜੇ ਦੇ ਪਹਿਲਾਂ ਵੀ ਤਿੰਨ ਧੀਆਂ ਹਨ, ਜਿਨ੍ਹਾਂ ਵਿੱਚੋਂ ਦੋ ਵਿਆਹੀਆਂ ਹੋਈਆਂ ਹਨ ਤੇ ਇੱਕ ਹਾਲੇ ਕੁਆਰੀ ਹੈ। ਰੌਚਕ ਤੱਥ ਇਹ ਹੈ ਕਿ ਦੋਵੇਂ ਵਿਆਹੀਆਂ ਧੀਆਂ ਦੇ ਬੱਚੇ ਵੀ ਹਨ। ਬੱਚਿਆਂ ਦੇ ਪਿਤਾ ਕਿਸਾਨ ਬਲਵੀਰ ਸਿੰਘ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਰ ਕੇ ਉਨ੍ਹਾਂ ਨੂੰ ਜਾਇਦਾਦ ਦੇ ਵਾਰਿਸ ਦੀ ਘਾਟ ਮਹਿਸੂਸ ਹੋਣ ਲੱਗੀ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਉਸਨੂੰ ਇਸ ਉਮਰ ਵਿੱਚ ਪੁੱਤਰ ਮਿਲਣ ਦੀ ਉਮੀਦ ਵੀ ਨਾਮਾਤਰ ਲੱਗੀ। ਉਸ ਦੀਆਂ ਧੀਆਂ ਨੇ ਉਸ ਨੂੰ ਆਈਵੀਐਫ ਜ਼ਰੀਏ ਮਾਂ ਬਣਨ ਦੀ ਸਲਾਹ ਦਿੱਤੀ। ਉਨ੍ਹਾਂ ਦੀ ਗੱਲ ਮੰਨਕੇ ਉਸ ਨੇ ਇਹ ਤਕਨੀਕ ਅਜ਼ਮਾਉਣ ਦਾ ਫ਼ੈਸਲਾ ਕੀਤਾ ਤੇ ਬੀਤੀ 20 ਨਵੰਬਰ ਨੂੰ ਉਸ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਹਸਪਤਾਲ ਵਿੱਚ ਜੌੜੇ ਬੱਚਿਆਂ ਨੂੰ ਜਨਮ ਦਿੱਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Embed widget