ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਨਵੇਂ ਪੀਟੀਆਈ 646 ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਖਿਚ ਧੂਹ ਕੀਤੀ ਹੈ। ਇਸ ਦੌਰਾਨ ਅਧਿਆਪਕਾਂ ਨੂੰ ਬੁਰੀ ਬੁਰੀ ਤਰ੍ਹਾਂ ਧੂਹ-ਧੂਹ ਕੇ ਬਾਹਰ ਸੁੱਟਿਆ ਹੈ। 



ਵੱਡੀ ਖ਼ਬਰ: ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000 ਅਸਾਮੀਆਂ 'ਤੇ ਖੁਲ੍ਹੇਗੀ ਭਰਤੀ


 ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ।ਪਰ ਇਸ ਦੇ ਨਾਲ ਹੀ ਹੁਣ ਆਪ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਜਲਦ ਹੀ 32000 ਹੋ ਅਸਾਮੀਆਂ ਭਰਤੀ ਖੋਲ੍ਹੇਗੀ।


ਉਨ੍ਹਾਂ ਟਵੀਟ ਕੀਤਾ ਹੈ ਕਿ ,"ਵਾਅਦਿਆਂ ਦੀ ਪੱਕੀ ਤੁਹਾਡੀ ਆਪਣੀ ਮਾਨ ਸਰਕਾਰ.."ਇਸ ਦੇ ਨਾਲ ਹੀ ਉਨ੍ਹਾਂ ਇਕ ਪੋਸਟਰ ਵੀ ਸ਼ੇਅਰ ਕੀਤਾ ਹੈ। ਇਸ ਪੋਸਟਰ 'ਚ ਲਿਖਿਆ ਹੈ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000  ਅਸਾਮੀਆਂ 'ਤੇ ਖੁਲ੍ਹੇਗੀ ਭਰਤੀ।"



ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੇ ਹਨ। ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ



 



Education Loan Information:
Calculate Education Loan EMI