ਪੜਚੋਲ ਕਰੋ

ਆਖਰ 23 ਸਾਲਾ ਕੁੜੀ ਨੇ 65 ਸਾਲਾ ਬਾਬੇ ਨਾਲ ਕਿਉਂ ਕਰਵਾਇਆ ਵਿਆਹ?

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਵਾਇਰਲ ਹੋ ਰਿਹਾ ਹੈ। ਇਨ੍ਹਾਂ ਵਾਇਰਲ ਤਸਵੀਰਾਂ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ 65 ਸਾਲਾ ਬਜ਼ੁਰਗ ਨੇ 23 ਸਾਲ ਦੀ ਕੁੜੀ ਨਾਲ ਵਿਆਹ ਕੀਤਾ ਹੈ। ਤਸਵੀਰਾਂ ਵਿੱਚ ਉਹ ਗੁਰਦੁਆਰੇ ਵਿੱਚ ਲਾਵਾਂ ਲੈ ਰਹੇ ਦਿਖਾਈ ਦੇ ਰਹੇ ਹਨ।

ਆਖਰ 23 ਸਾਲਾ ਕੁੜੀ ਨੇ 65 ਸਾਲਾ ਬਾਬੇ ਨਾਲ ਕਿਉਂ ਕਰਵਾਇਆ ਵਿਆਹ?

ਹਾਲਾਂਕਿ ਇਸ ਵਿਆਹ ਦੀ ਸੱਚਾਈ ਅਜੇ ਸਾਹਮਣੇ ਨਹੀਂ ਆਈ ਪਰ ਇਸ ਬਾਰੇ ਕਈ ਦਾਅਵਾ ਕੀਤੇ ਜਾ ਰਹੇ ਹਨ। ਇੱਕ ਚਰਚਾ ਹੈ ਕਿ ਕੁੜੀ ਬਜ਼ੁਰਗ ਦੇ ਬੇਟੇ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਉਹ ਸ਼ਾਦੀਸ਼ੁਦਾ ਸੀ ਤੇ ਉਸ ਦੇ ਬੱਚੇ ਵੀ ਸਨ। ਇਸ ਮਗਰੋਂ ਕੁੜੀ ਨੇ ਬਜ਼ੁਰਗ ਨਾਲ ਹੀ ਵਿਆਹ ਕਰਕ ਲਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਜ਼ੁਰਗ ਕੋਲ ਚਾਰ ਏਕੜ ਜ਼ਮੀਨ ਹੈ। ਇਸ ਜ਼ਮੀਨ ਕਰਕੇ ਹੀ ਕੁੜੀ ਦੇ ਪਰਿਵਾਰ ਵਾਲੇ ਵਿਆਹ ਲਈ ਸਹਿਮਤ ਹੋਏ ਹਨ। ਵਾਇਰਲ ਹੋ ਰਹੀਆਂ ਤਸਵੀਰਾਂ ਨਾਲ ਮੈਰਿਜ ਸਰਟੀਫਿਕੇਟ ਵੀ ਹੈ। ਇਸ 'ਤੇ ਲਾੜੀ ਤੇ ਲਾੜੇ ਦੀ ਜਨਮ ਤਰੀਕ ਲਿਖੀ ਹੋਈ ਹੈ।

ਆਖਰ 23 ਸਾਲਾ ਕੁੜੀ ਨੇ 65 ਸਾਲਾ ਬਾਬੇ ਨਾਲ ਕਿਉਂ ਕਰਵਾਇਆ ਵਿਆਹ?

ਸਰਟੀਫਿਕੇਟ ਮੁਤਾਬਕ ਕੁੜੀ ਨਵਪ੍ਰੀਤ ਕੌਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਹੈ। ਬਜ਼ੁਰਗ ਸ਼ਮਸ਼ੇਰ ਸਿੰਘ ਲੜਕੀ ਦੇ ਪਿੰਡ ਤੋਂ ਕੁਝ ਦੁਰ ਪਿੰਡ ਬਾਲੀਆਂ ਦਾ ਰਹਿਣ ਵਾਲ ਹੈ। ਹਾਸਲ ਜਾਣਕਾਰੀ ਮੁਤਾਬਕ ਬਜ਼ੁਰਗ ਤੇ ਉਸ ਦਾ ਇਕਲੌਤਾ ਲੜਕਾ ਜਤਿੰਦਰ ਸਿੰਘ ਸੰਗਰੂਰ 'ਚ ਰਹਿ ਰਹੇ ਹਨ। ਲੜਕੀ ਦੀ ਉਮਰ 23 ਸਾਲ ਹੈ ਤੇ ਬਾਰ੍ਹਵੀਂ ਦੀ ਪੜ੍ਹਾਈ ਉਪਰੰਤ ਨਰਸ ਦਾ ਕੋਰਸ ਕਰਕੇ ਸਰਕਾਰੀ ਹਸਪਤਾਲ 'ਚ ਕੰਮ ਕਰ ਰਹੀ ਹੈ।

ਆਖਰ 23 ਸਾਲਾ ਕੁੜੀ ਨੇ 65 ਸਾਲਾ ਬਾਬੇ ਨਾਲ ਕਿਉਂ ਕਰਵਾਇਆ ਵਿਆਹ?

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 

Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ

Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget