ਪੜਚੋਲ ਕਰੋ

ਨਵਾਂਸ਼ਹਿਰ 'ਚ ਮੁੜ ਫੁੱਟਿਆ ਕੋਰੋਨਾ ਬੰਬ, ਸਵੇਰੇ ਸਵੇਰੇ ਹੀ 5 ਦਰਜਨ ਸ਼ਰਧਾਲੂਆਂ ਦੀ ਰਿਪੋਰਟ ਨਿੱਕਲੀ ਪੌਜ਼ਿਟਿਵ

ਪੰਜਾਬ ਵਿੱਚ ਪਹਿਲਾ ਕੋਰੋਨਾ ਪਾਜ਼ੇਟਿਵ ਕੇਸ ਵੀ ਨਵਾਂਸ਼ਹਿਰ ਜ਼ਿਲ੍ਹੇ ਦਾ ਹੀ ਸੀ, ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਇੱਥੇ ਹੀ ਮਹਾਮਾਰੀ ਦੇ ਮਰੀਜ਼ ਵਧੇ ਸਨ, ਪਰ ਇਲਾਜ ਮਗਰੋਂ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਸੀ। ਹੁਣ 66 ਮਾਮਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਨਵਾਂਸ਼ਹਿਰ: ਕੁਝ ਸਮਾਂ ਪਹਿਲਾਂ ਕੋਰੋਨਾ ਮੁਕਤ ਹੋਏ ਜ਼ਿਲ੍ਹਾ ਨਵਾਂਸ਼ਹਿਰ ਇੱਕ ਵਾਰ ਫਿਰ ਤੋਂ ਕੋਵਿਡ-19 ਮਹਾਂਮਾਰੀ ਦੇ ਕਹਿਰ ਨਾਲ ਝੰਬਿਆ ਗਿਆ ਹੈ। ਐਤਵਾਰ ਸਵੇਰੇ ਹਜ਼ੂਰ ਸਾਹਿਬ ਤੋਂ ਪਰਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 57 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਨਿੱਕਲ ਆਈ ਹੈ। ਬੀਤੀ ਦੇਰ ਰਾਤ ਪੰਜ ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਨੌਂ ਕੋਰੋਨਾ ਮਰੀਜ਼ ਹੋ ਗਏ ਸਨ। ਪਰ ਅੱਜ ਸਵੇਰੇ 57 ਨਵੇਂ ਮਾਮਲੇ ਸਾਹਮਣੇ ਆ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਹੁਣ ਕੁੱਲ 66 ਕੋਰੋਨਾ ਦੇ ਐਕਟਿਵ ਕੇਸ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਹਿਲਾ ਕੋਰੋਨਾ ਪਾਜ਼ੇਟਿਵ ਕੇਸ ਵੀ ਨਵਾਂਸ਼ਹਿਰ ਜ਼ਿਲ੍ਹੇ ਦਾ ਹੀ ਸੀ, ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਇੱਥੇ ਹੀ ਮਹਾਮਾਰੀ ਦੇ ਮਰੀਜ਼ ਵਧੇ ਸਨ, ਪਰ ਇਲਾਜ ਮਗਰੋਂ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਸੀ। ਹੁਣ 66 ਮਾਮਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget