ਪੜਚੋਲ ਕਰੋ

ਪੰਜਾਬ 'ਚ ਅੱਜ 665 ਨਵੇਂ ਕੋਰੋਨਾ ਕੇਸ, 16 ਮੌਤਾਂ, ਐਕਟਿਵ ਮਰੀਜ਼ਾਂ ਦੀ ਗਿਣਤੀ 4999

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 665 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 665 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 16 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 386 ਹੋ ਗਈ ਹੈ। ਸ਼ੁਕਰਵਾਰ ਨੂੰ 665 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 248 ਅਤੇ ਪਟਿਆਲਾ ਤੋਂ 136 ਸਾਹਮਣੇ ਆਏ ਹਨ।ਅੱਜ ਕੁੱਲ੍ਹ 225 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ ਤੋਂ 3, ਬਰਨਾਲਾ ਅਤੇ ਪਟਿਆਲਾ ਤੋਂ ਦੋ-ਦੋ, ਲੁਧਿਆਣਾ ਤੋਂ 6 ਅਤੇ ਜਲੰਧਰ 'ਤੇ ਕਪੂਰਥਲਾ ਤੋਂ ਇੱਕ ਇੱਕ ਦੀ ਮੌਤ ਹੋਈ ਹੈ। ਸੂਬੇ 'ਚ ਕੁੱਲ 582573 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 16119 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10734 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4999 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਅੱਜ 665 ਨਵੇਂ ਕੋਰੋਨਾ ਕੇਸ, 16 ਮੌਤਾਂ, ਐਕਟਿਵ ਮਰੀਜ਼ਾਂ ਦੀ ਗਿਣਤੀ 4999

ਟਾਪ ਹੈਡਲਾਈਨ

Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ

Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget