ਪੜਚੋਲ ਕਰੋ

Aided staff Punjab: ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ 

Aided staff Punjab: ਪੰਜਾਬ ਸਰਕਾਰ ਨੇ ਏਡਿਡ ਸਕੂਲਾਂ ਦੇ ਏਡਿਡ ਅਸਾਮੀਆਂ 'ਤੇ ਤਾਇਨਾਤ ਅਧਿਆਪਕਾਂ, ਨੌਨ ਟੀਚਿੰਗ ਸਟਾਫ਼ ਤੇ ਸੇਵਾਮੁਕਤ ਮੁਲਾਜ਼ਮਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ।

Aided staff Punjab:  ਪੰਜਾਬ ਸਰਕਾਰ ਨੇ ਏਡਿਡ ਸਕੂਲਾਂ ਦੇ ਏਡਿਡ ਅਸਾਮੀਆਂ 'ਤੇ ਤਾਇਨਾਤ ਅਧਿਆਪਕਾਂ, ਨੌਨ ਟੀਚਿੰਗ ਸਟਾਫ਼ ਤੇ ਸੇਵਾਮੁਕਤ ਮੁਲਾਜ਼ਮਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੇ ਸੋਧੇ ਹੋਏ ਤਨਖ਼ਾਹ ਸਕੇਲਾਂ ਨੂੰ ਪੰਜਾਬ ਦੇ ਰਾਜਪਾਲ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਜੁਲਾਈ 2024 ਤੋਂ ਪ੍ਰਾਪਤ ਹੋਣਗੇ।

ਇਸ ਥਾਬਤ ਸਕੱਤਰ ਸਕੂਲੀ ਸਿੱਖਿਆ ਕਮਲ ਕੁਮਾਰ ਯਾਦਵ ਵੱਲੋਂ ਜਾਰੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਆਪਣੇ ਹੁਕਮਾਂ 'ਚ ਸਕੱਤਰ ਨੇ ਕਿਹਾ ਹੈ ਕਿ ਏਡਿਡ ਸਕੂਲਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੂੰ ਤਨਖ਼ਾਹ ਸਕੇਲ ਦਾ ਲਾਭ ਤਾਂ ਪਹਿਲੀ ਜੁਲਾਈ ਤੋਂ ਮਿਲ ਜਾਵੇਗਾ ਪਰ ਸੋਧੇ ਹੋਏ ਸਕੇਲਾਂ ਅਨੁਸਾਰ ਬਣਦੇ ਏਰੀਅਰ ਬਾਰੇ ਫ਼ੈਸਲਾ ਹਾਲੇ ਬਾਅਦ ਵਿਚ ਲਿਆ ਜਾਵੇਗਾ। 

ਇਹੀ ਨਹੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਜਲੰਧਰ ਸਮੇਤ ਚੋਣ ਜ਼ਾਬਤੇ ਦੇ ਪ੍ਰਭਾਵ ਹੇਠਲੇ ਖੇਤਰਾਂ ਵਿਚ ਇਹ ਲਾਭਾਂ ਵਾਲਾ ਪੱਤਰ ਚੋਣ ਜ਼ਾਬਤਾ ਖ਼ਤਮ ਹੋਣ ਉਪਰੰਤ ਹੀ ਪ੍ਰਭਾਵੀ ਹੋਵੇਗਾ। ਇਹ ਪ੍ਰਵਾਨਗੀ ਵਿੱਤ ਵਿਭਾਗ ਦੇ 26 ਜੂਨ ਨੂੰ ਜਾਰੀ ਪੱਤਰ ਅਨੁਸਾਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :- ਪੰਜਾਬ ਸਰਕਾਰ ਲੈਣ ਜਾ ਰਹੀ 2000 ਕਰੋੜ ਦਾ ਹੋਰ ਕਰਜ਼ਾ, ਇਸ ਥਾਂ 'ਤੇ ਵਰਤਿਆ ਜਾਵੇਗਾ ਪੈਸਾ, ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਸਿੱਧਾ ਫਾਇਦਾ  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget