ਪੜਚੋਲ ਕਰੋ

ਮੂਸੇਵਾਲਾ ਕਤਲ ਦੇ 6ਵੇਂ ਸ਼ੂਟਰ ਦੀਪਕ ਮੁੰਡੀ ਦਾ ਪੁਲਿਸ ਨੂੰ ਮਿਲਿਆ 6 ਦਿਨਾਂ ਰਿਮਾਂਡ

ਤਿੰਨਾਂ ਮੁਲਜ਼ਮਾਂ ਨੂੰ ਮੈਡੀਕਲ ਚੈੱਕਅਪ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ।ਕੋਰਟ ਨੇ ਦੀਪਕ ਮੁੰਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 17 ਸਤੰਬਰ ਨੂੰ ਉਸਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਰਾਰ ਸ਼ੂਟਰ ਦੀਪਕ ਮੁੰਡੀ ਹੁਣ ਪੁਲਿਸ ਦੀ ਗ੍ਰਿਫ਼ਤ 'ਚ ਹੈ।ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਫੜਿਆ ਹੈ।ਇਸ ਮਗਰੋਂ ਇਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ।ਤਿੰਨਾਂ ਮੁਲਜ਼ਮਾਂ ਨੂੰ ਮੈਡੀਕਲ ਚੈੱਕਅਪ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ।ਕੋਰਟ ਨੇ ਦੀਪਕ ਮੁੰਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 17 ਸਤੰਬਰ ਨੂੰ ਉਸਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।

ਹੁਣ ਤੱਕ 6 'ਚੋਂ 4 ਸ਼ੂਟਰ ਫੜੇ ਗਏ ਹਨ, 2 ਮੁਕਾਬਲੇ 'ਚ ਮਾਰੇ ਗਏ ਹਨ
ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ। ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ 'ਚ ਮਾਰ ਦਿੱਤਾ ਸੀ।

ਲਾਰੈਂਸ ਦੇ ਭਰਾ ਅਤੇ ਭਤੀਜੇ ਨੂੰ ਵੀ ਹਿਰਾਸਤ 'ਚ ਲਿਆ ਗਿਆ
ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਪੁਲਿਸ ਨੇ 1850 ਸਫ਼ਿਆਂ ਦੀ ਪਹਿਲੀ ਚਾਰਜਸ਼ੀਟ ਪੇਸ਼ ਕੀਤੀ
ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਮਾਨਸਾ ਦੀ ਅਦਾਲਤ ਵਿੱਚ 24 ਕਾਤਲਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਨਿਸ਼ਾਨੇਬਾਜ਼ ਮੰਨੂੰ ਅਤੇ ਰੂਪਾ ਦੇ ਵੇਰਵੇ ਵੀ ਹਨ। ਇਸ ਵਿੱਚ ਹੁਣ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਵਿੱਚ ਗੋਲਡੀ ਬਰਾੜ ਅਤੇ ਲਿਪਿਨ ਨਹਿਰਾ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਚਾਰਜਸ਼ੀਟ ਵਿੱਚ 166 ਗਵਾਹ ਬਣਾਏ ਗਏ ਹਨ। ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਜਲਦ ਹੀ ਸਪਲੀਮੈਂਟਰੀ ਚਲਾਨ ਪੇਸ਼ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget