ਪੜਚੋਲ ਕਰੋ

ਪੁਲਿਸ ਨੇ ਤਰਨ ਤਾਰਨ ਧਮਾਕੇ ਦੇ ਖਾਲਿਸਤਾਨੀਆਂ ਨਾਲ ਜੋੜੇ ਤਾਰ, 7 ਨੌਜਵਾਨ ਗ੍ਰਿਫ਼ਤਾਰ

ਚਾਰ ਸਤੰਬਰ ਨੂੰ ਪਿੰਡ ਪੰਡੋਰੀ ਗੋਲਾ ਰੋਡ 'ਤੇ ਰਾਤ ਦੇ ਸਮੇਂ ਹੋਏ ਬਲਾਸਟ ਦੇ ਤਾਰ ਵਿਦੇਸ਼ਾਂ ‘ਚ ਬੈਠੀਆਂ ਅੱਤਵਾਦੀ ਤਾਕਤਾਂ ਨਾਲ ਜੁੜਦੇ ਨਜ਼ਰ ਆ ਰਹੇ ਹਨ। ਸੁਰੱਖਿਆ ਏਜੰਸੀਆਂ ਦਾ ਦਾਅਵਾ ਹੈ ਕਿ ਇਹ ਬੰਬ ਪੰਜਾਬ ‘ਚ ਤਿਓਹਾਰਾਂ ਮੌਕੇ ਦਹਿਸ਼ਤ ਫੈਲਾਉਣ ਲਈ ਤਿਆਰ ਕੀਤਾ ਗਿਆ ਸੀ।

ਤਰਨ ਤਾਰਨ: ਚਾਰ ਸਤੰਬਰ ਨੂੰ ਪਿੰਡ ਪੰਡੋਰੀ ਗੋਲਾ ਰੋਡ 'ਤੇ ਰਾਤ ਦੇ ਸਮੇਂ ਹੋਏ ਬਲਾਸਟ ਦੇ ਤਾਰ ਵਿਦੇਸ਼ਾਂ ‘ਚ ਬੈਠੀਆਂ ਅੱਤਵਾਦੀ ਤਾਕਤਾਂ ਨਾਲ ਜੁੜਦੇ ਨਜ਼ਰ ਆ ਰਹੇ ਹਨ। ਸੁਰੱਖਿਆ ਏਜੰਸੀਆਂ ਦਾ ਦਾਅਵਾ ਹੈ ਕਿ ਇਹ ਬੰਬ ਪੰਜਾਬ ‘ਚ ਤਿਓਹਾਰਾਂ ਮੌਕੇ ਦਹਿਸ਼ਤ ਫੈਲਾਉਣ ਲਈ ਤਿਆਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਬੰਬ ਗਲਤੀ ਨਾਲ ਫਟ ਗਿਆ ਤੇ ਸਾਰੀ ਸਾਜਿਸ਼ ਨਾਕਾਮਯਾਬ ਹੋ ਗਈ। ਪੁਲਿਸ ਨੇ ਮਾਮਲੇ ‘ਚ ਖਾਲਿਸਤਾਨ ਪੱਖੀ ਸੰਗਠਨਾਂ ਨਾਲ ਜੁੜੇ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਹਰਜੀਤ ਸਿੰਘ ਨਿਵਾਸੀ ਪੰਡੋਰੀ ਗੋਲਾ, ਮਨਪ੍ਰੀਤ ਸਿੰਘ ਮੁਰਾਦਪੁਰਾ, ਅਮਰਜੀਤ ਸਿੰਘ ਨਿਵਾਸੀ ਫਤਹਿਗੜ੍ਹ ਚੂੜੀਆਂ, ਮੱਸਾ ਸਿੰਘ ਨਿਵਾਸੀ ਦੀਨੇਵਾਲ ਤਰਨ ਤਾਰਨ, ਬੱਬਰ ਸਿੰਘ ਨਿਵਾਸੀ ਬਟਾਲਾ, ਸ਼ੇਰ ਸਿੰਘ ਨਿਵਾਸੀ ਮਜੀਠਾ ਸ਼ਾਮਲ ਹਨ। ਪੁਲਿਸ ਮੁਤਾਬਕ ਹਰਜੀਤ ਸਿੰਘ ਇਨ੍ਹਾਂ ਨੂੰ ਲੀਡ ਕਰ ਰਿਹਾ ਸੀ। ਪੁਲਿਸ ਨੂੰ ਉਸ ਦੀ ਭਾਲ ਸੀ। ਪੁਲਿਸ ਸੁਤਰਾਂ ਮੁਤਾਬਕ ਇਸ ਸਾਜਿਸ਼ ਨੂੰ ਅੰਜ਼ਾਮ ਦੇਣ ਲਈ ਮੁਲਜ਼ਮਾਂ ਨੂੰ ਇਸਲਾਮਿਕ ਦੇਸ਼ ਆਰਮੇਨੀਆ ਤੋਂ ਲੱਖਾਂ ਰੁਪਏ ਦੀ ਫੰਡਿੰਗ ਹੋਈ ਸੀ। ਫੜੇ ਗਏ ਸਾਰੇ ਮੁਲਜ਼ਮਾਂ ਦੇ ਖਾਤਿਆਂ ‘ਚ ਵਾਰੀ-ਵਾਰੀ ਵਿਦੇਸ਼ੀ ਫੰਡਿੰਗ ਹੋਈ ਸੀ। ਇਹ 9 ਲੱਖ ਦੀ ਫੰਡਿੰਗ ਰੈਫਰੰਡਮ 2020 ਨਾਲ ਸਬੰਧ ਰੱਖਣ ਵਾਲੇ ਖਾਲਿਸਤਾਨੀ ਸਮਰੱਥਕਾਂ ਵੱਲੋਂ ਕੀਤੀ ਗਈ ਸੀ। ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਸ ਬੰਬ ਦਾ ਇਸਤੇਮਾਲ ਤਿਓਹਾਰਾਂ ਦੇ ਸੀਜ਼ਨ ‘ਚ ਕੀਤਾ ਜਾਣਾ ਸੀ। ਇਨ੍ਹਾਂ ਦੇ ਪੰਜ ਸਾਥੀ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਦੀ ਇਕਨਾਮਿਕ ਵਿੰਗ ਅਜੇ ਤਕ 9 ਲੱਖ ਦੀ ਫੰਡਿੰਗ ਦਾ ਪਤਾ ਲਾ ਚੁੱਕੀ ਹੈ। ਬਾਕੀ ਦੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget