Punjab News: ਪੰਜਾਬ ਵਿੱਚ ਵੱਡੇ ਪੱਧਰ ‘ਤੇ 7 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਨੂੰ ਲੈਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continues below advertisement

ਇਸ ਦੇ ਨਾਲ ਹੀ ਜਿਹੜੇ 7 IAS ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ। ਹੇਠਾਂ ਦੇਖੋ ਤਬਾਦਲਿਆਂ ਦੀ ਲਿਸਟ, ਦੇਖੋ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।

Continues below advertisement