ਪੜਚੋਲ ਕਰੋ

Pong Dam: ਬਾਰਿਸ਼ ਕਾਰਨ ਪੌਂਗ ਡੈਮ ’ਚ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ, ਫੀਲਡ ਸਟਾਫ ਅਲਰਟ 'ਤੇ

ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ।

Punjab News: ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਿਸ਼ ਨੇ ਪੰਜਾਬ ਸਰਕਾਰ ਤੇ ਲੋਕਾਂ ਦੀ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਲੱਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ। ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ।

ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉੱਤੇ ਕੰਮ ਕਰਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਲੋੜ ਪੈਣ ਉੱਤੇ ਜਲ ਸਰੋਤ ਵਿਭਾਗ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਿਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget