ਪੜਚੋਲ ਕਰੋ

Lok Sabha Election: ਕੇਜਰੀਵਾਲ ਦੀ ਗ੍ਰਿਫ਼ਤਾਰੀ ਨੇ ਡਰਾਏ ਆਪ ਦੇ ਲੀਡਰ ? 10 ਚੋਂ 7 MP ਪ੍ਰਦਰਸ਼ਨਾਂ ਚੋਂ 'ਗ਼ਾਇਬ'

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਮੁਸ਼ਕਿਲਾਂ ਵਧਦੀਆਂ ਜਾਪ ਰਹੀਆਂ ਹਨ। ਆਪ ਵੱਲੋਂ ਕੀਤੇ ਜਾਂਦੇ ਪ੍ਰਦਰਸ਼ਨਾਂ ਦੌਰਾਨ 10 ਵਿੱਚੋਂ ਮਹਿਜ਼ 3 ਨੇ ਹੀ ਇਨ੍ਹਾਂ ਵਿੱਚ ਹਿੱਸਾ ਲਿਆ ਜਦੋਂ ਕਿ ਬਾਕੀ ਇਸ ਦੌਰਾਨ ਨਜ਼ਰ ਹੀ ਨਹੀਂ ਆਏ।

Lok Sabha Election: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਮੁਸ਼ਕਿਲਾਂ ਵਧਦੀਆਂ ਜਾਪ ਰਹੀਆਂ ਹਨ। ਆਪ ਵੱਲੋਂ ਕੀਤੇ ਜਾਂਦੇ ਪ੍ਰਦਰਸ਼ਨਾਂ ਦੌਰਾਨ 10 ਵਿੱਚੋਂ ਮਹਿਜ਼ 3 ਨੇ ਹੀ ਇਨ੍ਹਾਂ ਵਿੱਚ ਹਿੱਸਾ ਲਿਆ ਜਦੋਂ ਕਿ ਬਾਕੀ ਇਸ ਦੌਰਾਨ ਨਜ਼ਰ ਹੀ ਨਹੀਂ ਆਏ।

ਆਪ ਦੇ ਸਾਂਸਦਾਂ ਉੱਤੇ ਇੱਕ ਨਜ਼ਰ

ਰਾਘਵ ਚੱਢਾ

ਆਪ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਅੱਖ ਦੀ ਸਰਜਰੀ ਲਈ ਲੰਡਨ ਗਏ ਹੋਏ ਹਨ ਹਾਲਾਂਕਿ ਉਨ੍ਹਾਂ ਦੀ ਪਤਨੀ ਆਪਣੀ ਫਿਲਮ ਚਮਕੀਲਾ ਲਈ ਪਹਿਲਾਂ ਹੀ ਵਾਪਸ ਆ ਗਏ ਸਨ। ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਘਵ ਚੱਢਾ ਨੇ ਸੋਸ਼ਲ ਮੀਡੀਆ ਉੱਤੇ ਜ਼ਰੂਰ ਪੋਸਟਾਂ ਸਾਂਝੀਆਂ ਕੀਤੀਆਂ ਪਰ ਉਹ ਇਸ ਦੌਰਾਨ ਲੰਡਨ ਵਿੱਚ ਹੀ ਰਹੇ।

ਸਵਾਤੀ ਮਾਲੀਵਾਲ 

ਦਿੱਲੀ ਤੋਂ ਸੰਸਦ ਮੈਂਬਰ ਸਵਾਤੀ ਮਾਲੀਵਾਲ ਵੀ ਅਮਰੀਕਾ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭੈਣ ਬਿਮਾਰ ਹੈ ਜਿਸ ਲਈ ਉਨ੍ਹਾਂ ਦਾ ਉੱਥੇ ਰਹਿਣਾ ਬਹੁਤ ਜ਼ਰੂਰੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ  ਦਾ ਵਿਰੋਧ ਕੀਤਾ ਹੈ।

ਹਰਭਜਨ ਸਿੰਘ

ਕ੍ਰਿਕਟਰ ਤੋਂ ਸੰਸਦ ਮੈਂਬਰ ਬਣੇ ਹਰਭਜਨ ਸਿੰਘ ਨੇ ਸਿਆਸੀ ਗਤੀਵਿਧੀਆਂ ਵਿੱਚ ਕਦੇ ਹਿੱਸਾ ਹੀ ਨਹੀਂ ਲਿਆ। ਉਹ ਕੇਜਰੀਵਾਲ ਦੀ ਗ੍ਰਿਫ਼ਤਾਰੀ ਉੱਤੇ ਵੀ ਚੁੱਪ ਰਹੀ ਹੈ। ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਝ ਖ਼ਾਸ ਸਾਂਝਾ ਨਹੀਂ ਕੀਤਾ।

ਅਸ਼ੋਕ ਕੁਮਾਰ ਮਿੱਤਲ

ਪੰਜਾਬ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ‘ਆਪ’ ਦੇ ਸੰਸਦ ਮੈਂਬਰ ਮਿੱਤਲ ਵੀ ਪਾਰਟੀ ਗਤੀਵਿਧੀਆਂ ਤੋਂ ਕਾਫੀ ਹੱਦ ਤੱਕ ਗੈਰਹਾਜ਼ਰ ਰਹੇ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ।

ਸੰਜੀਵ ਅਰੋੜਾ

ਸੰਜੀਵ ਅਰੋੜਾ ਵੀ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਗ਼ਾਇਬ ਹੀ ਰਹੇ ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਹੈ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਪਾਰਟੀ ਦੇ ਹੋਰ ਰੁਝੇਵੇ ਦੱਸਿਆ।

ਬਲਬੀਰ ਸਿੰਘ ਸੀਚੇਵਾਲ

ਉੱਥੇ ਹੀ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਪਾਰਟੀ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਖਿਆ ਨਹੀਂ ਗਿਆ। ਉਹ ਵੀ ਜ਼ਿਆਦਾਤਰ ਪਾਰਟੀਆਂ ਦੀਆਂ ਗਤੀਵਿਧੀਆਂ ਤੋਂ ਦੂਰ ਹੀ ਰਹਿੰਦੇ ਹਨ।

ਬਿਕਰਮਜੀਤ ਸਾਹਨੀ

ਜੇ ਗੱਲ ਬਿਕਰਮਜੀਤ ਸਿੰਘ ਸਾਹਨੀ ਦੀ ਕੀਤੀ ਜਾਵੇ ਤਾਂ ਉਹ ਵੀ ਕਿਤੇ ਪਾਰਟੀ ਦੇ ਪ੍ਰਦਰਸ਼ਨਾਂ ਵਿੱਚ ਦਿਖਾਈ ਨਹੀਂ ਦਿੱਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਵੀ ਇਸ ਨੂੰ ਲੈ ਕੇ ਚੁੱਪੀ ਵੱਟੀ ਹੋਈ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget