ਪੜਚੋਲ ਕਰੋ

Food Safety Act : ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਇਹਨਾਂ ਚੀਜ਼ਾਂ 'ਚ ਪਾਈ ਗਈ ਸੀ ਮਿਲਾਵਟ

Food Safety Act : ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ...

ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਰੂਲਸ 2011 ਤਹਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ 7 ਕੇਸਾਂ ਵਿੱਚ ਦੋਸ਼ੀਆਂ ਨੂੰ ਜੁਰਮਾਨਾ ਲਗਾਇਆ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੀਟੈਂਟ ਕਮਿਸ਼ਨਰ ਫੂਡ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਸਮੇਂ ਤੇ ਭੋਜਨ ਪਦਾਰਥਾਂ ਦੀ ਜਾਂਚ ਲਈ ਸੈਂਪਲ ਲੈ ਕੇ ਉਹਨਾਂ ਦੀ ਜਾਂਚ ਕਰਵਾਈ ਜਾਂਦੀ ਹੈ। ਜਿਸ ਦੌਰਾਨ ਜਿਲੇ ਚੋਂ ਵੱਖ ਵੱਖ ਪ੍ਰਕਾਰ ਦੇ ਘਿਓ ਅਤੇ ਪਨੀਰ ਦੇ ਲਈ ਨਮੂਨਿਆਂ ਵਿੱਚੋਂ ਸੱਤ ਨਮੂਨੇ ਸਹੀ ਨਹੀਂ ਪਾਏ ਗਈ ਸਨ ਅਤੇ ਜਾਂਚ ਦੌਰਾਨ ਸੈਂਪਲ ਫੇਲ ਹੋ ਗਏ ਸਨ। 

ਇਹ ਕੇਸ  ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੂਡਿਕੇਟਿੰਗ ਅਫਸਰ ਫੂਡ ਸੇਫਟੀ ਫਾਜ਼ਿਲਕਾ ਦੀ ਅਦਾਲਤ ਵਿੱਚ ਸਬੰਧਤ ਦੋਸ਼ੀਆਂ ਖਿਲਾਫ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰਦਿਆਂ ਅੱਜ ਉਹਨਾਂ ਦੀ ਅਦਾਲਤ ਵੱਲੋਂ 6 ਲੋਕਾਂ ਨੂੰ 25-25 ਹਜਾਰ ਰੁਪਏ ਅਤੇ ਇੱਕ ਦੋਸ਼ੀ ਨੂੰ 50 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

 ਇਹਨਾਂ ਵਿੱਚੋਂ ਵਰਿੰਦਰ ਕੁਮਾਰ ਦਾ ਘਿਓ ਦਾ ਨਮੂਨਾ ਫੇਲ ਹੋਇਆ ਸੀ ਜਦਕਿ ਦੀਪਕ ਸ਼ਰਮਾ, ਰਕੇਸ਼ ਕੁਮਾਰ, ਸੁਖਵਿੰਦਰ ਸਿੰਘ, ਅਨਿਲ ਕੁਮਾਰ, ਪ੍ਰਦੀਪ ਕੁਮਾਰ ਅਤੇ ਹਰਪਾਲ ਸਿੰਘ ਦੇ ਪਨੀਰ ਦੇ ਸੈਂਪਲ ਫੇਲ ਹੋਏ ਸਨ। ਐਸੀਟੈਂਟ ਕਮਿਸ਼ਨਰ ਫੂਡ ਨੇ ਕਿਹਾ ਕਿ ਇਹ ਜੁਰਮਾਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 51 ਦੇ ਤਹਿਤ ਕੋਰਟ ਵੱਲੋਂ ਲਗਾਏ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਵਿਭਾਗ ਲਗਾਤਾਰ ਭੋਜਨ ਪਦਾਰਥਾਂ ਦੀ ਸੈਂਪਲਿੰਗ ਕਰਦਾ ਰਹਿੰਦਾ ਹੈ ਅਤੇ ਜੋ ਸੈਂਪਲ ਫੇਲ ਹੁੰਦੇ ਹਨ ਉਹਨਾਂ ਖਿਲਾਫ ਚਲਾਨ ਪੇਸ਼ ਕੀਤਾ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget