ਪੜਚੋਲ ਕਰੋ

ਪਲੰਬਰ ਬਣਨ ਗਏ ਵਿਦੇਸ਼, ਹੁਣ ਕਰਨਾ ਪੈ ਰਿਹਾ ਸੀਵਰੇਜ ਸਾਫ

ਏਜੰਟ ਨੇ ਉਨ੍ਹਾਂ ਦੇ ਪੁੱਤਰ ਨੂੰ ਨੂੰ ਪਲੰਬਰ ਦੇ ਕੰਮ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੂੰ ਸੀਵਰੇਜ ਸਾਫ ਕਰਨ ਦੇ ਕੰਮ ਵਿੱਚ ਲਾ ਦਿੱਤਾ। ਇਸ ਲਈ ਉਸ ਦੇ ਨਾਲ ਉਸ ਦੇ ਤਕਰੀਬਨ ਛੇ ਸਾਥੀ ਵੀ ਕੰਪਨੀ ਵਿੱਚੋਂ ਭੱਜ ਗਏ ਤੇ ਲਿਬਨਾਨ ਵਿੱਚ ਲੁਕ-ਲੁਕ ਕੇ ਕੰਮ ਕਰਦੇ ਹਨ ਤੇ ਆਪਣਾ ਗੁਜ਼ਾਰਾ ਕਰਦੇ ਹਨ।

ਚੰਡੀਗੜ੍ਹ: ਚੰਗੀ ਤਨਖ਼ਾਹ 'ਤੇ ਕੰਮ ਦਾ ਲਾਰਾ ਲਾ ਕੇ ਸੀਵਰੇਜ ਸਾਫ ਕਰਨ ਲਾਏ ਸੱਤ ਪੰਜਾਬੀ ਨੌਜਵਾਨ ਲਿਬਨਾਨ ਵਿੱਚ ਫਸ ਗਏ ਹਨ। ਇਨ੍ਹਾਂ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਨੇ ਪਲੰਬਰ ਦਾ ਕੰਮ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਉੱਥੇ ਜਾ ਕੇ ਕੁਝ ਹੋਰ ਹੀ ਨਿਕਲਿਆ। ਵਿਦੇਸ਼ ਪਹੁੰਚਦੇ ਹੀ ਨੌਜਵਾਨਾਂ ਦੇ ਪਾਸਪੋਰਟ ਕੰਪਨੀ ਵਾਲੇ ਜ਼ਬਤ ਕਰ ਲੈਂਦੇ ਹਨ ਤੇ ਉਨ੍ਹਾਂ ਨੂੰ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲਾ ਦਾ ਤਵਿੰਦਰਜੀਤ ਸਿੰਘ ਅਜਿਹੇ ਹੀ ਨੌਜਵਾਨਾਂ ਵਿੱਚੋਂ ਇੱਕ ਹੈ। ਉਸ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਢਾਈ ਸਾਲ ਪਹਿਲਾਂ ਏਜੰਟ ਨੇ ਉਨ੍ਹਾਂ ਦੇ ਪੁੱਤਰ ਨੂੰ  ਨੂੰ ਪਲੰਬਰ ਦੇ ਕੰਮ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੂੰ ਸੀਵਰੇਜ ਸਾਫ ਕਰਨ ਦੇ ਕੰਮ ਵਿੱਚ ਲਾ ਦਿੱਤਾ। ਇਸ ਲਈ ਉਸ ਦੇ ਨਾਲ ਉਸ ਦੇ ਤਕਰੀਬਨ ਛੇ ਸਾਥੀ ਵੀ ਕੰਪਨੀ ਵਿੱਚੋਂ ਭੱਜ ਗਏ ਤੇ ਲਿਬਨਾਨ ਵਿੱਚ ਲੁਕ-ਲੁਕ ਕੇ ਕੰਮ ਕਰਦੇ ਹਨ ਤੇ ਆਪਣਾ ਗੁਜ਼ਾਰਾ ਕਰਦੇ ਹਨ। ਇਵੇਂ ਹੀ ਪਿੰਡ ਹਥਨ ਦੇ ਰਵਿੰਦਰ ਕੁਮਾਰ ਨੂੰ ਟ੍ਰੈਵਲ ਏਜੰਟ ਨੇ ਟੂਰਿਸਟ ਵੀਜ਼ਾ 'ਤੇ ਮਲੇਸ਼ੀਆ ਭੇਜ ਦਿੱਤਾ। ਫੜੇ ਜਾਣ 'ਤੇ ਉਸ ਨੂੰ ਜੇਲ੍ਹ ਵਿੱਚ ਰਹਿਣਾ ਪਿਆ। ਇਨ੍ਹਾਂ ਨੌਜਵਾਨਾਂ ਦੇ ਵਾਰਸਾਂ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਪੁੱਤਰ ਵਾਪਸ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget