ਪੜਚੋਲ ਕਰੋ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੀ ਕਵਾਇਦ

CM Bhagwant Maan ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ

Punjab News - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 72202 ਏਕੜ ਰਕਬੇ ਨੂੰ ਕਵਰ ਕਰਦੇਖੰਨਾ ਰਜਬਾਹੇ ਵਿੱਚ ਮੌਜੂਦਾ ਸਮੇਂ 175 ਕਿਊਸਿਕ ਛੱਡਿਆ ਜਾਂਦਾ ਹੈ ਅਤੇ ਇਸ ਦੀ ਸਮਰੱਥਾ ਵਧਾ ਕੇ 251.34 ਕਿਊਸਿਕ ਕਰਨ ਦੀ ਯੋਜਨਾ ਹੈ ਜਿਸ ਲਈ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੰਨਾ ਰਜਬਾਹਾ ਸਿਸਟਮ ਭਾਖੜਾ ਮੇਨ ਲਾਈਨ ਦੇ ਸਮਰਾਲਾ ਮੇਜਰ ਤੋਂ ਨਿਕਲਦਾ ਹੈ,ਜਿਸ ਦੀ ਲੰਬਾਈ ਕੁੱਲ ਲੰਬਾਈ 97.48 ਕਿਲੋਮੀਟਰ ਤੱਕ ਹੈ।ਇਹ ਰਜਬਾਹਾ ਸਿਸਟਮ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇਕਈ ਪਿੰਡਾਂ ਨੂੰ ਸੰਗਤਪੁਰਾ ਮਾਈਨਰ,ਕੋਟਲਾ ਮਾਈਨਰ,ਬਰਧਲ ਮਾਈਨਰ, ਲਲਹੇੜੀ ਮਾਈਨਰ,ਬੀੜਕਿਸ਼ਨ ਮਾਈਨਰ ਅਤੇ ਨਰਾਇਣਗੜ੍ਹ ਮਾਈਨਰ ਰਾਂਹੀ ਸਿੰਜਾਈ ਮੁਹੱਈਆ ਕਰਦਾ ਹੈ।ਇਹ ਰਜਬਾਹਾਸਿਸਟਮ ਕੱਚਾ ਤੇ ਬਹੁਤ ਪੁਰਾਣਾ ਬਣਿਆ ਹੋਣ ਕਰਕੇ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀ ਲੈ ਰਿਹਾ ਹੈ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਹਲਕਾ ਬੱਸੀਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਇਨ੍ਹਾਂ ਹਲਕੇ ਦੇ ਕਿਸਾਨਾਂ ਦੀ ਮੰਗ ਧਿਆਨ ਵਿੱਚ ਲਿਆਂਦੀ ਗਈ ਜਿਸ ਉੱਤੇ ਵਿਭਾਗ ਨੇ ਇਹ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੰਜਾਈ ਦੀ ਸਹੂਲਤ ਮਿਲ ਸਕੇ।

ਮੀਤ ਹੇਅਰ ਨੇ ਅੱਗੇ ਦੱਸਿਆ ਵਿਭਾਗ ਵੱਲੋਂ ਦਿੱਤੀ ਮਨਜ਼ੂਰੀ ਨਾਲ ਇਸ ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ।ਇਸ ਯੋਜਨਾ ਨਾਲ ਤਿੰਨੋਂ ਹਲਕਿਆਂ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਦੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਉੱਪਰ 82.65 ਕਰੋੜ ਰੁਪਏ ਖਰਚਾ ਆਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget