ਪੜਚੋਲ ਕਰੋ

Punjab News : ਪੰਜਾਬ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ : ਅਨੁਰਾਗ ਵਰਮਾ

Punjab News : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗ

Punjab News : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ।ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget