ਪੜਚੋਲ ਕਰੋ

Fake Pesticide: ਨਕਲੀ ਖਾਦ ਮਾਮਲੇ 'ਚ ਪੰਜਾਬ ਸਰਕਾਰ ਦੀ ਪਹਿਲੀ ਵੱਡੀ ਕਾਰਵਾਈ, ਖੇਤਬਾੜੀ ਮੰਤਰੀ ਐਕਸ਼ਨ ਮੋਡ 'ਚ 

Fake Pesticide: ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ...

Fake Pesticide: ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। 

ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਨੇ 18 ਜੁਲਾਈ, 2024 ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚਆਰ), ਕੈਥਲ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਢੁਕਵਾਂ ਲਾਇਸੰਸ ਪ੍ਰਾਪਤ ਕੀਤੇ ਬਿਨਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਡਿਲਿਵਰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget