ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਨਾਲ 38 ਲੋਕਾਂ ਦੀ ਮੌਤ, 8 ਮੁਲਜ਼ਮ ਗ੍ਰਿਫਤਾਰ, ਡੀਜੀਪੀ ਨੇ ਜਤਾਇਆ ਹੋਰ ਮੌਤਾਂ ਦਾ ਖਦਸ਼ਾ

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੀਆਂ ਦੀ ਗਿਣਤੀ 38 ਹੋ ਗਈ ਹੈ।ਇਸ ਮਾਮਲੇ 'ਚ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੀਆਂ ਦੀ ਗਿਣਤੀ 38 ਹੋ ਗਈ ਹੈ।ਇਸ ਮਾਮਲੇ 'ਚ ਹੁਣ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਸੱਤ ਹੋਰ ਗੈਰਕਾਨੂੰਨੀ ਸ਼ਰਾਬ ਬਣਾਉਣ ਅਤੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਗ੍ਰਿਫਤਾਰੀਆਂ ਦੇ ਨਾਲ, ਇਸ ਮਾਮਲੇ 'ਚ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ। ਜਿਸ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ, ਜਿਸ ਨੂੰ ਬੀਤੀ ਰਾਤ ਮੁੱਛਲ ਪਿੰਡ, ਥਾਣਾ ਤਰਸਿੱਕਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਦੇ ਨਸ਼ੇ ਦੀ ਜਾਂਚ ਲਈ ਇਹ ਸਾਰੇ ਸਮਗਰੀ ਰਸਾਇਣਕ ਵਿਸ਼ਲੇਸ਼ਣ ਲਈ ਭੇਜੇ ਗਏ ਹਨ।ਉਨ੍ਹਾਂ ਕਿਹਾ ਕੇ ਇਸ ਮਾਮਲੇ 'ਚ ਵਧੇਰੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ, ਦੋ ਵਿਅਕਤੀ ਦਰਸ਼ਨ ਰਾਣੀ ਅਤੇ ਰਾਜਨ ਨੂੰ ਬਟਾਲਾ ਜ਼ਿਲ੍ਹੇ ਤੋਂ ਅਤੇ ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ਼ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਸ਼ੁੱਕਰਵਾਰ ਸ਼ਾਮ ਤੱਕ, ਅੰਮ੍ਰਿਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਨਾਲ 10 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋਈ। ਡੀਜੀਪੀ ਨੇ ਕਿਹਾ ਕਿ ਮਰੇ ਹੋਏ ਲੋਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸ਼ਟ ਤੌਰ 'ਤੇ ਕਈ ਇਲਾਕਿਆਂ ਵਿੱਚ ਨਸ਼ੀਲੇ ਪਦਾਰਥਾਂ ਦਾ ਫੈਲਾਅ ਫੈਲਿਆ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget