ਪੜਚੋਲ ਕਰੋ

ਸਕੂਲ ਬੱਸ ਹਾਦਸੇ ਦਾ ਸ਼ਿਕਾਰ, 8 ਬੱਚਿਆਂ ਦੀ ਮੌਤ

ਚੰਡੀਗੜ੍ਹ : ਅੰਮ੍ਰਿਤਸਰ ਨੇੜੇ ਅਟਾਰੀ ਵਿੱਚ ਸਕੂਲ ਬੱਸ ਨਹਿਰ ਵਿੱਚ ਡਿੱਗਣ ਕਾਰਨ 8 ਬੱਚਿਆਂ ਦੀ ਮੌਤ ਹੋ ਗਈ। ਬੱਸ ਵਿੱਚ ਤਕਰੀਬਨ 34 ਬੱਚੇ ਸਵਾਰ ਸਨ। ਬਾਕੀ ਦੇ ਬੱਚਿਆਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸਾ ਅਟਾਰੀ ਦੇ ਮਾਹਵਾ ਪਿੰਡ ਦਾ ਹੈ। ਜਾਣਕਾਰੀ ਮੁਤਾਬਕ, ਬੱਸ ਡੀ.ਏ.ਵੀ. ਸਕੂਲ ਦੀ ਦੱਸੀ ਜਾ ਰਹੀ ਹੈ ਜਿਸ ਵੇਲੇ ਹਾਦਸਾ ਹੋਇਆ, ਉਸ ਦੌਰਾਨ ਬੱਸ ਵਿੱਚ ਤਕਰੀਬਨ 34 ਬੱਚੇ ਸਵਾਰ ਸਨ। ਬੱਸ ਡਿਫੈਂਸ ਡ੍ਰੇਨ ਵਿੱਚ ਡਿੱਗੀ ਸੀ, ਜਿਸ ਵਿੱਚ ਜ਼ਿਆਦਾ ਪਾਣੀ ਨਹੀਂ ਸੀ। ਸਕੂਲ ਬੱਸ ਦੇ ਨਹਿਰ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਵੀ ਪਹੁੰਚ ਗਈ ਸੀ। ਲੋਕਾਂ ਦੀ ਮਦਦ ਨਾਲ ਬਚਾਅ ਕਾਰਜ਼ ਸ਼ੁਰੂ ਕਰ ਦਿੱਤਾ ਗਿਆ। ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget