ਪੜਚੋਲ ਕਰੋ

ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਮੁੜ ਟਾਲਿਆ, ਮੁੱਖ ਮੰਤਰੀ ਨਹੀਂ ਮਿਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਮੁੜ ਝਟਕਾ ਦਿੱਤਾ ਹੈ। ਅਧਿਆਪਕਾਂ ਦੀ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਨਹੀਂ ਮਿਲੇ। ਅਧਿਆਪਕ ਜਥੇਬੰਦੀਆਂ ਨੇ ਕੈਬਨਿਟ ਮੰਤਰੀਆਂ ਨਾਲ ਆਪਣੀਆਂ ਮੰਗਾਂ ਸਬੰਧੀ ਬੈਠਕ ਕੀਤੀ ਪਰ ਉਨ੍ਹਾਂ ਨੂੰ ਕੋਈ ਸਪਸ਼ਟ ਜਵਾਬ ਨਹੀਂ ਮਿਲਿਆ। ਸਰਕਾਰ ਅੱਠ ਮੈਂਬਰੀ ਕਮੇਟੀ ਬਣਾ ਦਿੱਤੀ ਹੈ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਦੇਵੇਗੀ। ਇਸ ਕਮੇਟੀ ਵਿੱਚ ਤਿੰਨ ਅਫਸਰ ਤੇ ਪੰਜ ਅਧਿਆਪਕ ਲੀਡਰ ਸ਼ਾਮਲ ਹੋਣਗੇ। ਯਾਦ ਰਹੇ ਅਧਿਆਪਕ ਆਪਣੀ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਹਨ। ਸਰਕਾਰ ਨੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਨਾਂ 'ਤੇ ਇਨ੍ਹਾਂ ਦੀ ਤਨਖਾਹ 42000 ਤੋਂ ਘਟਾ ਕੇ 15,500 ਰੁਪਏ ਕਰ ਦਿੱਤੀ ਹੈ। ਅੱਜ ਦੀ ਬੈਠਕ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼ ਸੋਨੀ ਤੇ ਬ੍ਰਹਮਮਹਿੰਦਰਾ ਮੌਜੂਦ ਸਨ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਵਿੱਚ ਤਿੰਨ ਅਫ਼ਸਰ ਤੇ ਬਾਕੀ ਅਧਿਆਪਕ ਹੋਣਗੇ। ਸੋਨੀ ਨੇ ਕਿਹਾ ਕਿ ਕਮੇਟੀ 90 ਦਿਨਾਂ ਤਕ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀ ਕੈਬਨਿਟ ਦੀ ਬੈਠਕ ਵਿੱਚ ਵੀ ਅਧਿਆਪਕਾਂ ਦੀਆਂ ਮੰਗਾਂ ਤੇ ਚਰਚਾ ਹੋਵੇਗੀ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget