ਪੜਚੋਲ ਕਰੋ

Congress ਨੂੰ ਲੱਗਿਆ ਵੱਡਾ ਝਟਕਾ, ਰਾਜਾ ਵੜਿੰਗ ਸਣੇ 8 ਸਾਂਸਦ Suspend

Punjab News: ਲੋਕਸਭਾ ਵਿੱਚ ਭਾਰੀ ਹੰਗਾਮੇ ਦੌਰਾਨ ਕਾਂਗਰਸ ਦੇ 8 ਸਾਂਸਦਾਂ ਨੂੰ ਪਾਰਟੀ ਤੋਂ ਨਿਲੰਬਿਤ ਕਰ ਦਿੱਤਾ ਗਿਆ ਹੈ।

Punjab News: ਲੋਕਸਭਾ (Lok Sabha) ਵਿੱਚ ਭਾਰੀ ਹੰਗਾਮੇ ਦੌਰਾਨ ਕਾਂਗਰਸ ਦੇ 8 ਸਾਂਸਦਾਂ ਨੂੰ ਪਾਰਟੀ ਤੋਂ ਨਿਲੰਬਿਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਸਦਨ ਦੀ ਮਰਿਆਦਾ ਦਾ ਉਲੰਘਣ ਕਰਦਿਆਂ ਹੋਇਆਂ ਕਾਗਜ਼ ਫਾੜੇ ਅਤੇ ਸਪੀਕਰ ਦੀ ਕੁਰਸੀ ਵੱਲ ਸੁੱਟੇ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਮੌਜੂਦਾ ਬਜਟ ਸੈਸ਼ਨ ਦੇ ਬਾਕੀ ਸਮੇਂ ਲਈ ਇਨ੍ਹਾਂ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਮਨਜ਼ੂਰੀ ਦੇ ਦਿੱਤੀ। ਇਹ ਸੈਸ਼ਨ 2 ਅਪ੍ਰੈਲ ਤੱਕ ਜਾਰੀ ਰਹੇਗਾ।

ਦਰਅਸਲ, ਇਸ ਵਿਵਾਦ ਦੀ ਸ਼ੁਰੂਆਤ ਉਦੋਂ ਹੋਈ, ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸਾਬਕਾ ਫੌਜ ਮੁਖੀ ਐਮ.ਐਮ. ਨਰਵਣੇ ਦੀ ਇੱਕ ਅਣਪ੍ਰਕਾਸ਼ਿਤ ਕਿਤਾਬ ਦੇ ਅੰਸ਼ਾਂ ਦਾ ਹਵਾਲਾ ਦੇਣ ਤੋਂ ਰੋਕਿਆ ਗਿਆ, ਜਿਨ੍ਹਾਂ ਨੂੰ 2020 ਦੇ ਭਾਰਤ-ਚੀਨ ਸਰਹੱਦੀ ਵਿਵਾਦ ਨਾਲ ਸਬੰਧਤ ਦੱਸਿਆ ਗਿਆ ਸੀ।

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਬੋਲਣ ਤੋਂ ਰੋਕਣ 'ਤੇ ਵਿਰੋਧ ਜਤਾਇਆ, ਜੋ ਬਾਅਦ ਵਿੱਚ ਹੰਗਾਮੇ ਵਿੱਚ ਬਦਲ ਗਿਆ। ਸਪੀਕਰ 'ਤੇ ਕਾਗਜ਼ ਸੁੱਟੇ ਗਏ, ਜਿਸ ਕਾਰਨ ਗੁਰਜੀਤ ਸਿੰਘ ਔਜਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਡੀਨ ਕੁਰੀਆਕੋਸ, ਕਿਰਣ ਕੁਮਾਰ ਰੈਡੀ, ਵੈਂਕਟ ਰਮਨ, ਮਨੀਕਮ ਕਿਸ਼ੋਰ, ਪ੍ਰਸ਼ਾਂਤ ਪਡੋਲੇ ਅਤੇ ਹਿਬੀ ਈਡਨ ਨੂੰ ਮੁਅੱਤਲ ਕਰ ਦਿੱਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget