ਪੜਚੋਲ ਕਰੋ

ਅੰਮ੍ਰਿਤਸਰ 'ਚ 80 ਲੱਖ ਦਾ ਸੋਨਾ ਲੁੱਟਿਆ

ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਲੁੱਟ ਦੀ ਵਾਰਦਾਤ ਹੋਈ ਹੈ ਜਿਸ 'ਚ ਅਣਪਛਾਤੇ ਲੁਟੇਰਿਆਂ ਨੇ ਸੋਨੇ ਦੇ ਵਪਾਰੀ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਕਰੀਬ 80 ਲੱਖ ਰੁਪਏ ਦਾ ਸੋਨਾ ਲੁੱਟ ਲਿਆ।

ਅੰਮ੍ਰਿਤਸਰ: ਇੱਥੇ ਦੇ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਲੁੱਟ ਦੀ ਵਾਰਦਾਤ ਹੋਈ ਹੈ ਜਿਸ 'ਚ ਅਣਪਛਾਤੇ ਲੁਟੇਰਿਆਂ ਨੇ ਸੋਨੇ ਦੇ ਵਪਾਰੀ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਕਰੀਬ 80 ਲੱਖ ਰੁਪਏ ਦਾ ਸੋਨਾ ਲੁੱਟ ਲਿਆ। ਵਪਾਰੀ ਦੀ ਪਛਾਣ ਅੰਮ੍ਰਿਤਸਰ ਵਾਸੀ ਸੁਰਿੰਦਰ ਕੁਮਾਰ ਵਜੋਂ ਹੋਈ ਹੈ ਜੋ ਪਹਿਲਾਂ ਵੀ ਸੋਨਾ ਲੈ ਕੇ ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਸੀ। ਇਸ ਵਾਰ ਵੀ ਸੁਰਿੰਦਰ ਸਵੇਰੇ ਵੋਲਵੋ ਬੱਸ ਰਾਹੀਂ ਦਿੱਲੀ ਤੋਂ ਅੰਮ੍ਰਿਤਸਰ ਸੋਨਾ ਲੈ ਕੇ ਪੁੱਜਿਆ ਤੇ ਰੇਲਵੇ ਸਟੇਸ਼ਨ 'ਤੇ ਖੜ੍ਹੀ ਆਪਣੀ ਸਕੂਟਰੀ ਲੈ ਕੇ ਘਰ ਪਰਤਣ ਲੱਗਿਆ। ਇਸ ਦੌਰਾਨ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਉਸ ਕੋਲੋਂ ਸੋਨੇ ਦਾ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਸੁਰਿੰਦਰ ਕੁਮਾਰ ਇਸ ਵੇਲੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਜ਼ੇਰੇ ਇਲਾਜ ਹੈ। ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਅੰਮ੍ਰਿਤਸਰ ਦੇ ਏਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੁੱਲ ਸੋਨਾ ਕਿੰਨਾ ਹੋਵੇਗਾ, ਇਸ ਬਾਰੇ ਤਫਤੀਸ਼ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਕੈਮਰੇ ਖੰਗਾਲ ਕੇ ਸੁਰਾਗ ਲੱਭਣੇ ਸ਼ੁਰੂ ਕਰ ਦਿੱਤੇ ਹਨ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget