ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ

Panch Oath Ceremony: ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।

Panch Oath Ceremony: ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਂਜ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।

ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਂਜ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਜਾਣਗੇ ਸਰਕਾਰ ਦੇ ਮੰਤਰੀ 

ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ। ਫਰੀਦਕੋਟ ਵਿੱਚ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਐਸ.ਬੀ.ਐਸ.ਨਗਰ ਵਿੱਚ ਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ।

ਬਠਿੰਡਾ ਅਤੇ ਮਾਨਸਾ ਵਿੱਚ ਹਰਪਾਲ ਸਿੰਘ ਚੀਮਾ, ਮੋਗਾ ਵਿੱਚ ਅਮਨ ਅਰੋੜਾ, ਫਾਜ਼ਿਲਕਾ ਵਿੱਚ ਡਾ: ਬਲਜੀਤ ਕੌਰ, ਅੰਮ੍ਰਿਤਸਰ ਵਿੱਚ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਵਿੱਚ ਡਾ: ਬਲਬੀਰ ਸਿੰਘ, ਪਠਾਨਕੋਟ ਵਿੱਚ ਲਾਲਚੰਦ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ, ਰੂਪਨਗਰ ਜ਼ਿਲ੍ਹੇ ਵਿੱਚ ਹਰਜੋਤ ਸਿੰਘ ਬੈਂਸ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਸ.ਏ.ਐਸ ਨਗਰ ਵਿੱਚ ਹਰਭਜਨ ਸਿੰਘ, ਫ਼ਿਰੋਜ਼ਪੁਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਕਪੂਰਥਲਾ ਵਿੱਚ ਡਾ: ਰਵਜੋਤ ਸਿੰਘ, ਮਲੇਰਕੋਟਲਾ ਵਿੱਚ ਬਰਿੰਦਰ ਕੁਮਾਰ ਗੋਇਲ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ਵਿੱਚ ਤਰਨਪ੍ਰੀਤ ਸਿੰਘ ਅਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਹਾਜ਼ਰ ਸਨ। 

ਲੁਧਿਆਣਾ ਵਿੱਚ ਹੋਇਆ ਸੀ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਇਸ ਦੌਰਾਨ ਕਰੀਬ 10 ਹਜ਼ਾਰ ਪੰਚਾਂ ਨੂੰ ਸਹੁੰ ਚੁਕਾਈ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਵੱਧ ਰਹੀ ਠੰਡ, ਜਾਣੋ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਹਾਲ

Canada 'ਚ ਸਿੱਖਾਂ ਨੂੰ ਮਿਲਿਆ ਵੱਡਾ ਮਾਣ, ਬਲਤੇਜ ਢਿੱਲੋਂ ਬ੍ਰਿਟਿਸ਼ ਕੋਲੰਬੀਆ ਲਈ ਸੁਤੰਤਰ ਸੈਨੇਟਰ ਵਜੋਂ ਸੈਨੇਟ 'ਚ ਨਿਯੁਕਤ

Delhi Election Results 2025 : ਦਿੱਲੀ 'ਚ 'AAP' ਦੀ ਹਾਰ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਬੋਲੇ- ਲੋਕ ਕੇਜਰੀਵਾਲ ਨੂੰ...

ਇਸ ਕੰਪਨੀ ਨੇ ਮਚਾਈ ਧੂਮ, ਲਗਭਗ ਤਿੰਨ ਰੁਪਏ ਦੀ ਰੋਜ਼ਾਨਾ ਲਾਗਤ 'ਤੇ ਦੇ ਰਹੀ ਸਾਲ ਭਰ ਦੀ ਵੈਲੀਡਿਟੀ, ਡਾਟਾ ਤੇ ਕਾਲਿੰਗ

ABP Premium

ਵੀਡੀਓਜ਼

US Deport: ਕਾਸ਼ ਮੈਂ ਪਹਿਲਾਂ ਹੀ ਭਾਰਤ ਵਿੱਚ ਕੰਮ ਕਰ ਲੈਂਦਾ, 45 ਲੱਖ ਨਾ ਡੁੱਬਦਾ.Donald Trump ਖਿਲਾਫ ਪ੍ਰਦਰਸ਼ਨ,ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਗਰਮਾਇਆ|abp sanjhaਸ਼ੁਰੂਆਤ ਦਿੱਲੀ ਤੋਂ ਹੋ ਚੁੱਕੀ ਹੈ,ਹੁਣ ਭਗਵੰਤ ਮਾਨ ਤਿਆਰੀ ਕਰ ਲਵੇ:ਰਵਨੀਤ ਬਿੱਟੂਡੱਲੇਵਾਲ ਨੂੰ ਮਿਲੇ ਬੰਗਾਲ ਦੇ ਪ੍ਰਿੰਸੀਪਲ ਸਕੱਤਰ ਨੇ ਅੰਦੋਲਨ ਲਈ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਵੱਧ ਰਹੀ ਠੰਡ, ਜਾਣੋ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਹਾਲ
Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਵੱਧ ਰਹੀ ਠੰਡ, ਜਾਣੋ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਹਾਲ
Canada 'ਚ ਸਿੱਖਾਂ ਨੂੰ ਮਿਲਿਆ ਵੱਡਾ ਮਾਣ, ਬਲਤੇਜ ਢਿੱਲੋਂ ਬ੍ਰਿਟਿਸ਼ ਕੋਲੰਬੀਆ ਲਈ ਸੁਤੰਤਰ ਸੈਨੇਟਰ ਵਜੋਂ ਸੈਨੇਟ 'ਚ ਨਿਯੁਕਤ
Canada 'ਚ ਸਿੱਖਾਂ ਨੂੰ ਮਿਲਿਆ ਵੱਡਾ ਮਾਣ, ਬਲਤੇਜ ਢਿੱਲੋਂ ਬ੍ਰਿਟਿਸ਼ ਕੋਲੰਬੀਆ ਲਈ ਸੁਤੰਤਰ ਸੈਨੇਟਰ ਵਜੋਂ ਸੈਨੇਟ 'ਚ ਨਿਯੁਕਤ
Delhi Election Results 2025 : ਦਿੱਲੀ 'ਚ 'AAP' ਦੀ ਹਾਰ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਬੋਲੇ- ਲੋਕ ਕੇਜਰੀਵਾਲ ਨੂੰ...
Delhi Election Results 2025 : ਦਿੱਲੀ 'ਚ 'AAP' ਦੀ ਹਾਰ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਬੋਲੇ- ਲੋਕ ਕੇਜਰੀਵਾਲ ਨੂੰ...
ਇਸ ਕੰਪਨੀ ਨੇ ਮਚਾਈ ਧੂਮ, ਲਗਭਗ ਤਿੰਨ ਰੁਪਏ ਦੀ ਰੋਜ਼ਾਨਾ ਲਾਗਤ 'ਤੇ ਦੇ ਰਹੀ ਸਾਲ ਭਰ ਦੀ ਵੈਲੀਡਿਟੀ, ਡਾਟਾ ਤੇ ਕਾਲਿੰਗ
ਇਸ ਕੰਪਨੀ ਨੇ ਮਚਾਈ ਧੂਮ, ਲਗਭਗ ਤਿੰਨ ਰੁਪਏ ਦੀ ਰੋਜ਼ਾਨਾ ਲਾਗਤ 'ਤੇ ਦੇ ਰਹੀ ਸਾਲ ਭਰ ਦੀ ਵੈਲੀਡਿਟੀ, ਡਾਟਾ ਤੇ ਕਾਲਿੰਗ
Delhi Election 2025: ਕਾਂਗਰਸ ਲਈ ਵੱਡਾ ਝਟਕਾ! ਦਿੱਲੀ ਦੇ ਚੋਣ ਨਤੀਜਿਆਂ 'ਚ 0, 0, 0...ਲਗਾਤਾਰ ਤੀਜੀ ਵਾਰ ਨਹੀਂ ਖੁੱਲ੍ਹਿਆ ਖਾਤਾ

Punjab News: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ! ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

Delhi Assembly Election Result 2025: ਕੇਜਰੀਵਾਲ ਦੀਆਂ ਇਹ 5 ਗਲਤੀਆਂ ਜਿਸ ਨੇ ਕੀਤਾ AAP ਦਾ ਬੇੜਾ ਗਰਕ

Punjab News: ਨੌਜਵਾਨਾਂ ਲਈ ਚੰਗੀ ਖਬਰ! ਪੰਜਾਬ ਸਰਕਾਰ ਜਲਦ ਹੀ ਪੁਲਿਸ ਵਿਭਾਗ 'ਚ ਕਰਨ ਜਾ ਰਹੀ ਹੋਰ ਭਰਤੀਆਂ

Embed widget