ਪੜਚੋਲ ਕਰੋ

ਪਾਕਿਸਤਾਨ ਰਵਾਨਾ ਹੋਇਆ 839 ਸਿੱਖ ਸ਼ਰਧਾਲੂਆਂ ਦਾ ਜਥਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ।

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ। ਪਾਕਿਸਤਾਨ ਰਵਾਨਾ ਹੋਇਆ 839 ਸਿੱਖ ਸ਼ਰਧਾਲੂਆਂ ਦਾ ਜਥਾ  ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ। ਰਵਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ। ਪਾਕਿਸਤਾਨ ਰਵਾਨਾ ਹੋਇਆ 839 ਸਿੱਖ ਸ਼ਰਧਾਲੂਆਂ ਦਾ ਜਥਾ  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 872 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 839 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 33 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ।

ਟਾਪ ਹੈਡਲਾਈਨ

ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget