ਪੜਚੋਲ ਕਰੋ

ਅੱਜ ਪੰਜਾਬ 'ਚ ਕੋਰੋਨਾ ਦੇ 86 ਨਵੇਂ ਕੇਸ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2800 ਪਾਰ ਹੋਈ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 86 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 86 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2805 ਹੋ ਗਈ ਹੈ। ਅੱਜ ਜਲੰਧਰ ਤੋਂ ਇੱਕ ਸੰਕਰਮਿਤ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 56 ਹੋ ਗਈ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਬੁੱਧਵਾਰ ਨੂੰ 86 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1, ਫਤਿਹਗੜ੍ਹ ਸਾਹਿਬ 3, ਬਰਨਾਲਾ 1, ਮੁਹਾਲੀ 3, ਅਤੇ ਲੁਧਿਆਣਾ ਵਿੱਚੋਂ 11 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਗਰੂਰ 4, ਪਠਾਨਕੋਟ 19, ਫਰੀਦਕੋਟ 13, ਗੁਰਦਾਸਪੁਰ 13, ਪਟਿਆਲਾ 3, ਕਪੂਰਥਲਾ 1, ਅਤੇ ਨਵਾਂ ਸ਼ਹਿਰ ਤੋਂ 1 ਵੀ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ।ਅੱਜ ਕੁੱਲ੍ਹ 65 ਮਰੀਜ਼ ਸਿਹਤਯਾਬ ਹੋਏ ਹਨ ਸੂਬੇ 'ਚ ਕੁੱਲ 144467 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2805 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2232 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 518 ਲੋਕ ਐਕਟਿਵ ਮਰੀਜ਼ ਹਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget