ਪੜਚੋਲ ਕਰੋ

ਲੰਦਨ 'ਚ ਮਨੀ ਲਾਂਡਰਿੰਗ ਤੇ ਮਨੁੱਖੀ ਤਸਕਰੀ ਦੇ ਇਲਜ਼ਾਮਾਂ 'ਚ ਫੜੇ 10 ਭਾਰਤੀਆਂ 'ਚੋਂ 9 ਪੰਜਾਬੀ

ਬ੍ਰਿਟੇਨ ਦੇ ਕ੍ਰਾਈਮ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੰਗਠਿਤ ਅਧਿਕਾਰ ਸਮੂਹ ਦੇ 10 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 9 ਸ਼ਖ਼ਸ ਪੰਜਾਬੀ ਮੂਲ ਦੇ ਹਨ। ਇਨ੍ਹਾਂ 'ਤੇ ਪਿਛਲੇ ਤਿੰਨ ਸਾਲਾਂ 'ਚ ਬ੍ਰਿਟੇਨ ਤੋਂ ਲਗਪਗ 15.5 ਮਿਲੀਅਨ ਡਾਲਰ (143.5 ਕਰੋੜ ਰੁਪਏ) ਦੀ ਮਨੀ ਲਾਂਡਰਿੰਗ ਤੇ 17 ਲੋਕਾਂ ਦੀ ਤਸਕਰੀ ਕਰਨ ਦੇ ਇਲਜ਼ਾਮ ਲੱਗੇ ਹਨ।

ਲੰਦਨ: ਬ੍ਰਿਟੇਨ ਦੇ ਕ੍ਰਾਈਮ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੰਗਠਿਤ ਅਧਿਕਾਰ ਸਮੂਹ ਦੇ 10 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 9 ਸ਼ਖ਼ਸ ਪੰਜਾਬੀ ਮੂਲ ਦੇ ਹਨ। ਇਨ੍ਹਾਂ 'ਤੇ ਪਿਛਲੇ ਤਿੰਨ ਸਾਲਾਂ 'ਚ ਬ੍ਰਿਟੇਨ ਤੋਂ ਲਗਪਗ 15.5 ਮਿਲੀਅਨ ਡਾਲਰ (143.5 ਕਰੋੜ ਰੁਪਏ) ਦੀ ਮਨੀ ਲਾਂਡਰਿੰਗ ਤੇ 17 ਲੋਕਾਂ ਦੀ ਤਸਕਰੀ ਕਰਨ ਦੇ ਇਲਜ਼ਾਮ ਲੱਗੇ ਹਨ।

ਗ੍ਰਿਫ਼ਤਾਰ ਕੀਤੇ ਸ਼ੱਕੀਆਂ 'ਚ ਇੱਕ ਮਹਿਲਾ ਤੇ 9 ਪੁਰਸ਼ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀ ਉਮਰ 30 ਤੋਂ 44 ਸਾਲਾਂ ਵਿਚਾਲੇ ਹੈ। ਇਨ੍ਹਾਂ ਨੂੰ ਨਸ਼ਾ ਤਸਕਰੀ ਦੇ ਸੰਗਠਿਤ ਇਮੀਗ੍ਰੇਸ਼ਨ ਜ਼ੁਰਮ ਰਾਹੀਂ ਲੱਖਾਂ ਡਾਲਰ ਦੇਸ਼ ਤੋਂ ਬਾਹਰ ਭੇਜਣ ਦੇ ਜ਼ੁਰਮ ਹੇਠ ਬੁੱਧਵਾਰ ਨੂੰ ਕਾਬੂ ਕੀਤਾ ਗਿਆ ਸੀ।

ਸ਼ੱਕੀਆਂ ਦੀ ਪਛਾਣ ਚਰਨ ਸਿੰਘ (41), ਵਲਜੀਤ ਸਿੰਘ (30), ਜਸਬੀਰ ਸਿੰਘ ਢੱਲ (28), ਸੁੰਦਰ ਵੈਂਗਦਾਸਾਲਮ (44), ਜਸਬੀਰ ਸਿੰਘ ਮਲਹੋਤਰਾ (33), ਪਿੰਕੀ ਕਪੂਰ (35) ਤੇ ਮਨਮੋਨ ਸਿੰਘ (44) 'ਤੇ ਮਨੀ ਲਾਂਡਰਿੰਗ ਦੇ ਇਲਜ਼ਾਮ ਲਾਏ ਗਏ ਹਨ।

ਇਸ ਤੋਂ ਇਲਾਵਾ ਸਵੰਦਰ ਸਿੰਘ ਢੱਲ (33), ਜਸਬੀਰ ਸਿੰਘ ਕਪੂਰ (31) ਤੇ ਦਿਲਜਾਨ ਮਲਹੋਤਰਾ (43) 'ਤੇ ਇਸੇ ਤਰ੍ਹਾਂ ਦੇ ਅਪਰਾਧ ਤੇ ਗੈਰ ਕਾਨੂੰਨੀ ਇਮੀਗ੍ਰੇਸ਼ਨ ਤਹਿਤ ਵਾਧੂ ਦੋਸ਼ ਸ਼ਾਮਲ ਹਨ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget