ਪੜਚੋਲ ਕਰੋ

ਮੀਂਹ ਨਾਲ ਡਿੱਗੀ ਛੱਤ, ਬੱਚੀ ਦੀ ਮੌਤ, 5 ਜ਼ਖ਼ਮੀ

  ਅੰਮ੍ਰਿਤਸਰ: ਲਗਾਤਾਰ ਮੀਂਹ ਨਾਲ ਪਿੰਡ ਕਲੇਰ ਵਿੱਚ ਬੀਤੀ ਦੇਰ ਰਾਤ ਇੱਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਨੌਂ ਸਾਲ ਦੀ ਬੱਚੀ ਦੀ ਮੌਤ ਹੋ ਗਈ ਤੇ ਪਰਿਵਾਰ ਦੇ ਪੰਜ ਜੀਅ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸ਼ਹਿਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਮੀਂਹ ਨਾਲ ਡਿੱਗੀ ਛੱਤ, ਬੱਚੀ ਦੀ ਮੌਤ, 5 ਜ਼ਖ਼ਮੀ ਪਿੰਡ ਵਾਲਿਆਂ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ, ਲੋਕ ਤੁਰੰਤ ਪਰਿਵਾਰ ਦੀ ਸਾਰ ਲੈਣ ਲਈ ਹਾਦਸੇ ਵਾਲੇ ਘਰ ਪੁੱਜੇ ਤੇ ਮੈਂਬਰਾਂ ਨੂੰ ਮਲਬੇ ਹੇਠੋਂ ਕੱਢਿਆ। ਪਿੰਡ ਵਾਸੀ ਜ਼ਖ਼ਮੀ ਪਰਿਵਾਰਿਕ ਮੈਂਬਰਾਂ ਨੂੰ ਹਸਪਤਾਲ ਲੈ ਗਏ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ 9 ਸਾਲਾਂ ਦੀ ਬੱਚੀ ਸੁਨੈਨਾ ਦੀ ਮੌਤ ਹੋ ਗਈ। ਮੀਂਹ ਨਾਲ ਡਿੱਗੀ ਛੱਤ, ਬੱਚੀ ਦੀ ਮੌਤ, 5 ਜ਼ਖ਼ਮੀ ਜਾਣਤਾਕੀ ਮੁਤਾਬਕ ਘਰ ਦੀ ਛੱਤ ਕੱਚੀ ਹੋਣ ਕਰਕੇ ਇਹ ਘਟਨਾ ਵਾਪਰੀ। ਲਗਾਤਾਰ ਬਾਰਸ਼ ਕਾਰਨ ਛੱਤ ਕਮਜ਼ੋਰ ਹੋ ਗਈ ਤੇ ਕੱਲ੍ਹ ਦੇਰ ਰਾਤ ਢਹਿ ਢੇਰੀ ਹੋ ਗਈ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget