ਪੜਚੋਲ ਕਰੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਜਾਰੀ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। 

Post Matric Scholarship Scheme: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  

  ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।  

ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget